ਡੇਢ ਮਹੀਨੇ ਦੀ ਗਰਭਵਤੀ ਔਰਤ ਦੀ ਮੌ ਤ, ਦਰਦ ਹੋਣ ‘ਤੇ ਲਿਆਂਦਾ ਸੀ ਕਲੀਨਿਕ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਨੇੜੇ ਮੋਹੀ ਪਿੰਡ ਦੀ ਰਹਿਣ ਵਾਲੀ ਔਰਤ ਦੀ ਦੇਰ ਰਾਤ ਸ਼ੱਕੀ ਹਾਲਾਤਾਂ ‘ਚ ਮੌ ਤ ਹੋ ਗਈ। ਮ੍ਰਿਤਕਾ ਡੇਢ ਮਹੀਨੇ ਦੀ ਗਰਭਵਤੀ ਸੀ, ਉਸ ਦੇ ਪਹਿਲਾਂ ਦੋ ਬੱਚੇ ਹਨ। ਕਰੀਬ 6 ਸਾਲ ਪਹਿਲਾਂ ਵਿਆਹ ਹੋਇਆ ਸੀ। ਮ੍ਰਿਤਕ ਔਰਤ ਦਾ ਨਾਂ ਅਮਰਜੀਤ ਕੌਰ ਹੈ। ਮੌ ਤ ਦਾ ਕਾਰਨ ਸਪੱਸ਼ਟ ਤੌਰ ‘ਤੇ ਪਤਾ ਨਹੀਂ ਲੱਗ ਸਕਿਆ ਹੈ। ਉਸ ਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌ ਤ ਹੋ ਗਈ। ਜਾਣਕਾਰੀ ਦਿੰਦਿਆਂ ਪਤੀ ਸਤਨਾਮ ਨੇ ਦੱਸਿਆ ਕਿ ਉਸ ਦੀ ਪਤਨੀ ਕਾਫੀ ਕਮਜ਼ੋਰ ਸੀ।ਡਾਕਟਰ ਨੇ ਉਸ ਨੂੰ ਦੱਸਿਆ ਕਿ

ਅਮਰਜੀਤ ਬਹੁਤ ਕਮਜ਼ੋਰ ਹੈ ਤੇ ਉਨ੍ਹਾਂ ਨੇ ਉਸ ਨੂੰ ਗਲੂਕੋਜ਼ ਦੀ ਬੋਤਲ ‘ਤੇ ਪਾ ਦਿੱਤਾ। ਬੋਤਲ ਤੋਂ ਬਾਅਦ ਪਤਨੀ ਦੇ ਸਰੀਰ ‘ਚ ਹੋਰ ਦਰਦ ਹੋਣ ਲੱਗਾ, ਜਦੋਂ ਉਸ ਨੇ ਡਾਕਟਰ ਨੂੰ ਵਧੇ ਹੋਏ ਦਰਦ ਦਾ ਕਾਰਨ ਪੁੱਛਿਆ ਤਾਂ ਉਸ ਨੇ ਉਸ ਨੂੰ ਕੋਈ ਜਵਾਬ ਨਹੀਂ ਦਿੱਤਾ, ਉਸਨੇ ਅਮਰਜੀਤ ਨੂੰ ਦੋ ਟੀਕੇ ਲਗਾਏ। ਸਤਨਾਮ ਨੇ ਦੱਸਿਆ ਕਿ ਡਾਕਟਰ ਨੇ ਉਸ ਨੂੰ ਦੱਸਿਆ ਕਿ ਇਕ ਟੀਕਾ ਜ਼ੁਕਾਮ ਦਾ ਅਤੇ ਦੂਜਾ ਦਰਦ ਘਟਾਉਣ ਦਾ ਹੈ। ਟੀਕਾਕਰਨ ਤੋਂ ਬਾਅਦ ਦਰਦ ਹੋਰ ਵਧ ਗਿਆ। ਹਾਲਤ ਵਿਗੜਦੀ ਦੇਖ ਕੇ ਉਸ ਕਲੀਨਿਕ ਦੇ ਡਾਕਟਰ ਨੇ ਹਸਪਤਾਲ ਲਿਜਾਣ ਲਈ ਕਿਹਾ ਪਰ ਪਤਨੀ ਦੀ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *