ਦਿੱਲੀ ਏਅਰਪੋਰਟ ਨੂੰ ਉਡਾਉਣ ਦੀ ਮਿਲੀ ਧ ਮ ਕੀ, ਸੁਰੱਖਿਆ ਏਜੰਸੀਆਂ ਹੋਈਆਂ ਅਲਰਟ ‘ਤੇ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਭ ਤੋਂ ਵਿਅਸਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਉਡਾਉਣ ਦੀ ਧ ਮ ਕੀ ਦੋ ਯਾਤਰੀਆਂ ਨੂੰ ਮਹਿੰਗੀ ਸਾਬਤ ਹੋਈ ਹੈ। ਦਰਅਸਲ, ਪੁਲਿਸ ਨੇ ਧਮ ਕੀ ਦੇਣ ਵਾਲੇ ਦੋ ਯਾਤਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਨੇ ਆਈਜੀਆਈ ਏਅਰਪੋਰਟ ਨੂੰ ਪਰਮਾਣੂ ਬੰ ਬ ਨਾਲ ਉਡਾਉਣ ਦੀ ਧਮ ਕੀ ਦਿਤੀ ਸੀ।ਦਿੱਲੀ ਪੁਲਿਸ ਨੇ ਇਹ ਜਾਣਕਾਰੀ ਮੀਡੀਆ ਨੂੰ ਦਿਤੀ ਹੈ। ਪੁਲਿਸ ਮੁਤਾਬਕ 5 ਅਪ੍ਰੈਲ ਨੂੰ ਆਈਜੀਆਈ ਏਅਰਪੋਰਟ ‘ਤੇ ਜਹਾਜ਼ ‘ਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ

ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਹਵਾਈ ਅੱਡੇ ਨੂੰ ਪ੍ਰਮਾਣੂ ਬੰ ਬ ਨਾਲ ਉਡਾਉਣ ਦੀ ਧਮ ਕੀ ਦਿਤੀ।ਇਸ ਤੋਂ ਬਾਅਦ ਧਮ ਕੀ ਦੇਣ ਵਾਲੇ ਦੋਵੇਂ ਯਾਤਰੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਅਜਿਹਾ ਕਿਉਂ ਕਿਹਾ। ਇਸ ਦੇ ਨਾਲ ਹੀ ਏਅਰਪੋਰਟ ਪੁਲਿਸ ਨੇ ਉਨ੍ਹਾਂ ਦੇ ਖਿਲਾਫ ਧਾਰਾ 182/505(1)ਬੀ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਦੋਵਾਂ ਯਾਤਰੀਆਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *