ਪੈਸਾ ਦੁੱਗਣਾ ਕਰਨ ਦਾ ਝਾਂਸਾ ਦੇਣ ਵਾਲਾ ਜੋੜਾ ਗ੍ਰਿ ਫ਼ਤਾਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਰੀਦਕੋਟ ਪੁਲਿਸ ਨੇ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਲਗਭਗ 45 ਕਰੋੜ ਰੁਪਏ ਦੀ ਠੱ ਗੀ ਮਾਰਨ ਦੇ ਦੋਸ਼ ਹੇਠ ਮਰਦ ਅਤੇ ਔਰਤ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਉਕਤਾਨ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਵਲੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਵੀ ਪ੍ਰਾਪਤ ਕੀਤਾ ਗਿਆ ਹੈਪ੍ਰਾਪਤ ਜਾਣਕਾਰੀ ਅਨੁਸਾਰ, ਸਾਲ 2017 ਵਿੱਚ ਫਰੀਦਕੋਟ ਪੁਲਿਸ ਥਾਣੇ ਵਿੱਚ ਅਬੋਹਰ ਦੇ ਵਸਨੀਕਾਂ ਨੀਰਜ ਪ੍ਰਕਾਸ਼, ਗੋਰਵ ਛਾਬੜਾ ਅਤੇ ਮੋਨਿਕਾ ਤੁਲੀ ਖਿਲਾਫ਼ ਸਾਲ 2013 ਤੋਂ 2016 ਤੱਕ ਕਈ ਲੋਕਾਂ ਨਾਲ ਮੋਟੀ ਰਕਮ ਦੀ ਧੋ ਖਾਧੜੀ ਕਰਨ ਦੇ ਕਥਿੱਤ

ਦੋਸ਼ਾਂ ਤਹਿਤ ਮਾਮਲਾ ਦਰਜ ਹੋਇਆ ਸੀ।ਪੁਲਿਸ ਮੁਤਾਬਕ ਉਹਨਾਂ ਨੀਰਜ ਪ੍ਰਕਾਸ਼ ਅਤੇ ਮੋਨਿਕਾ ਤੁਲੀ ਨੂੰ ਚੰਡੀਗੜ੍ਹ ਤੋਂ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ, ਕਿਉਂਕਿ ਉਹ ਕਾਫੀ ਸਮੇਂ ਤੋਂ ਪੁਲਿਸ ਨੂੰ ਚਕਮਾ ਦਿੰਦੇ ਆ ਰਹੇ ਸਨ। ਇੱਥੇ ਇਹ ਦੱਸਣਯੋਗ ਹੈ ਕਿ ਸਥਾਨਕ ਥਾਣਾ ਸਿਟੀ ਵਿਖੇ ਸਾਲ 2017 ਵਿੱਚ ਫ਼ਰੀਦਕੋਟ ਦੇ ਲੋਕਾਂ ਨਾਲ ਇਸ ਫਰਮ ਵਲੋਂ 91 ਲੱਖ ਦੀ ਠੱ ਗੀ ਮਾਰ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ’ਤੇ ਥਾਣਾ ਸਿਟੀ ਮੁਲਜ਼ਮ ਨੀਰਜ ਪ੍ਰਕਾਸ਼ ਡਾਇਰੈਕਟਰ ਨੇਚਰ ਹਾਈਟਸ ਇਨਫਰਾ ਲਿਮਟਿਡ, ਮੋਨਿਕਾ ਤੁਲੀ ਆਥੋਰਾਇਜ਼ਡ ਨੇਚਰ ਹਾਈਟਸ ਇਨਫਰਾ ਲਿਮਟਿਡ ਅਤੇ ਗੌਰਵ ਛਾਬੜਾ ਡਾਇਰੈਕਟਰ ’ਤੇ ਦਰਜ ਕੀਤਾ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *