ਪ੍ਰੇਮ ਸਬੰਧਾਂ ਦੇ ਚਲਦਿਆਂ ਕੁੜੀ ਦੇ ਪਰਿਵਾਰ ਨੇ ਮੁੰਡੇ ਦਾ ਕੀਤਾ ਕਤ ਲ

Latest Update

ਫਾਜ਼ਿਲਕਾ ‘ਚ ਪ੍ਰੇਮ ਸਬੰਧਾਂ ਕਾਰਨ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕ ਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਜ਼ਾਮ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਘਰੋਂ ਬੁਲਾ ਕੇ ਭਜਾ ਕੇ ਲੈ ਗਏ ਅਤੇ ਨੌਜਵਾਨ ਦੀ ਬੇਰਹਿਮੀ ਨਾਲ ਕੁੱ ਟਮਾਰ ਕਰ ਕੇ ਅੰਦਰ ਛੱਡ ਦਿੱਤਾ। ਜ਼ਖਮੀ ਹਾਲਤ ‘ਚ ਨੌਜਵਾਨ ਦਾ ਗਲਤ ਪਤਾ ਦੱਸ ਕੇ ਹਸਪਤਾਲ ਛੱਡ ਗਏ, ਜਿੱਥੇ ਨੌਜਵਾਨ ਦੀ ਮੌ ਤ ਹੋ ਗਈ। ਪੁਲਿਸ ਨੇ ਲੜਕੀ, ਉਸ ਦੀਆਂ ਭੈਣਾਂ ਅਤੇ ਦੋ ਹੋਰ ਲੋਕਾਂ ਸਮੇਤ 5 ਲੋਕਾਂ ਖਿਲਾਫ ਕਤ ਲ ਦਾ ਮਾਮਲਾ ਦਰਜ ਕਰ ਲਿਆ ਹੈ।

ਪਰਿਵਾਰ ਹੁਣ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਫਾਜ਼ਿਲਕਾ ਦੀ ਰਾਧਾ ਸੁਆਮੀ ਕਾਲੋਨੀ ਦੇ ਰਹਿਣ ਵਾਲੇ ਰਾਜਨ ਦੇ ਫਾਜ਼ਿਲਕਾ ਦੇ ਆਰੀਆ ਨਗਰ ਇਲਾਕੇ ਦੀ ਇਕ ਲੜਕੀ ਨਾਲ ਸਬੰਧ ਸਨ, ਜਿਸ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ। ਜਿਸ ਤੋਂ ਬਾਅਦ ਰਾਜਨ ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੇ ਕਿਸੇ ਬਹਾਨੇ ਬੁਲਾਇਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱ ਟਮਾਰ ਕੀਤੀ,

ਜਿਸ ਕਾਰਨ ਉਸ ਦੀ ਮੌ ਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾ ਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਲੜਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਪਰ ਉਸਦਾ ਪਰਿਵਾਰ ਇਸ ਲਈ ਤਿਆਰ ਨਹੀਂ ਸੀ ਤੇ ਨੌਜਵਾਨ ਨੂੰ ਘਰੋਂ ਬੁਲਾ ਕੇ ਉਸ ਦਾ ਕਤ ਲ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ  ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *