ਸੰਦੀਪ ਨੰਗਲ ਅੰਬੀਆਂ ਦੀ ਹੋਈ ਇਸ ਮੌ ਤ ਤੋ ਬਾਅਦ ਲਾਈਵ ਆ ਕੀਤਾ ਇਹ ਐਲਾਨ

Latest Update

ਜਿੱਥੇ ਸੋਸ਼ਲ ਮੀਡੀਆ ਦੇ ਉੱਪਰ ਸੰਦੀਪ ਨੰਗਲ ਅੰਬੀਆਂ ਦੇ ਹੋਏ ਇਸ ਕਤਲ ਦੀ ਵੀਡੀਓ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਇਸ ਆਈ ਮਾੜੀ ਖਬਰ ਦੇ ਬਾਰੇ ਵਿਚ ਹੁਣ ਕਬੱਡੀ ਵਾਲਿਆਂ ਨੂੰ ਵੀ ਬਹੁਤ ਵੱਡਾ ਝਟਕਾ ਲੱਗਿਆ ਹੈ ਉੱਥੇ ਹੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਦੋਸਤ ਜੋ ਕਿ ਬਾਹਰਲੇ ਮੁਲਕ ਤੋਂ ਬੈਠੇ ਲਾਈਵ ਹੋਏ ਨੇ ਉਹਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਖੁਦ ਸੰਦੀਪ ਨੰਗਲ ਦੇ ਨਾਲ ਮੈਚ ਖੇਡੇ ਸੀ ਇੱਥੇ ਉਨ੍ਹਾਂ ਨੇ ਅੰਮ੍ਰਿਤਸਰ ਕਾਲਜ ਦੇ ਵਿਚ ਵੀ ਉਨ੍ਹਾਂ ਨਾਲ ਮੈਚ ਖੇਡੇ

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਉਹ ਲਾਈਵ ਹੋ ਕੇ ਇਸ ਮੁੱਦੇ ਤੇ ਬੋਲਦੇ ਰਹਿੰਦੇ ਹਨ ਕਿ ਕਬੱਡੀ ਦੇ ਵਿੱਚ ਹੁਣ ਵੱਡੀਆਂ ਵਾਰਦਾਤਾਂ ਗੈਂਗਸਟਰਾਂ ਦੇ ਵੱਲੋਂ ਹੋਣ ਲੱਗੀਆਂ ਕਬੱਡੀ ਵੇ ਜ਼ਰੀਏ ਜੋ ਲੋਕ ਬਾਹਰ ਆਉਣਾ ਚਾਹੁੰਦੇ ਨੇ ਗਲਤ ਰਸਤੇ ਅਪਨਾਉਂਦੀ ਨੇ ਉਨ੍ਹਾਂ ਨੂੰ ਪੜ੍ਹ ਲਿਖ ਕੇ ਬਾਹਰ ਆਉਣਾ ਚਾਹੀਦਾ ਹੈ ਅਤੇ ਇਸ ਦੇ ਉੱਤੇ ਉਨ੍ਹਾਂ ਨੇ ਕਿਹਾ ਹੈ ਕਿ ਨਵੀਂ ਬਣੀ ਸਰਕਾਰ ਦੇ ਵੱਲੋਂ ਵੀ ਇਸ ਮਾਮਲੇ ਦੇ ਵਿੱਚ ਜ਼ਰੂਰ ਸੋਚਣਾ ਚਾਹੀਦਾ ਹੈ ਤੇ ਪਹਿਲਾਂ ਅਜਿਹੇ ਮਾਮਲਿਆਂ ਦੇ ਉੱਪਰੀ ਬੋਲਣਾ ਚਾਹੀਦਾ ਹੈ ਤਾਂ ਜੋ ਅਜਿਹੇ ਮਾਮਲਿਆਂ ਵਿੱਚ ਠੱਲ੍ਹ ਪਾਈ ਜਾ ਸਕੇ ਅਤੇ ਜੋ ਲੋਕ ਅਜਿਹਾ ਕਰਦੇ ਨੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਇਹੀ ਕੁਝ ਨਾ ਹੋਵੇ ਅਤੇ ਇਹ ਆਖ਼ਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੋਵੇ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *