ਕੁੜੀ ਨੇ ਹੋਟਲ ‘ਚ ਬ.ਲੇ/ਡ ਨਾਲ ਵੱ/ਢ ‘ਤਾ ਮੁੰਡਾ, ਪ੍ਰੇਮ ਸੰਬੰਧਾਂ ਦੇ ਚੱਲਦੇ ਦਿੱਤਾ ਵਾ.ਰਦਾ.ਤ ਨੂੰ ਅੰਜ਼ਾਮ

Latest Update

ਇਕ ਲੜਕੀ ਨੇ ਹੋਟਲ ਦੇ ਕਮਰੇ ’ਚ ਨੌਜਵਾਨ ਦਾ ਗਲਾ ਵੱਢ ਦਿੱਤਾ। ਉਸ ਨੇ ਬਲੇਡ ਨਾਲ ਗਰਦਨ ’ਤੇ ਵਾਰ ਕੀਤਾ ਸੀ, ਜਿਸ ਕਾਰਨ ਪੂਰੇ ਕਮਰੇ ’ਚ ਖੂਨ ਹੀ ਖੂਨ ਸੀ। ਹਾਲਾਂਕਿ ਨੌਜਵਾਨ ਵਾਲ-ਵਾਲ ਬਚ ਗਿਆ ਹੈ ਅਤੇ ਉਸ ਦਾ ਬਠਿੰਡਾ ਏਮਜ਼ ’ਚ ਇਲਾਜ ਚੱਲ ਰਿਹਾ ਹੈ। ਸਿਵਲ ਲਾਈਨ ਥਾਣੇ ਦੇ ਐਸਐਚਓ ਹਰਜੋਤ ਸਿੰਘ ਅਨੁਸਾਰ ਲੜਕੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਕੁਝ ਨਹੀਂ ਦੱਸਿਆ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਅਨੁਸਾਰ ਮੰਗਲਵਾਰ ਸਵੇਰੇ ਪੁਲਿਸ ਨੂੰ ਸੂਚਨਾ

ਮਿਲੀ ਸੀ ਕਿ ਬਠਿੰਡਾ ਦੇ ਹਨੂੰਮਾਨ ਚੌਕ ਨੇੜੇ ਮੂਨ ਸਟਾਰ ਹੋਟਲ ਵਿਚ ਇੱਕ ਲੜਕੀ ਨੇ ਇੱਕ ਨੌਜਵਾਨ ’ਤੇ ਬਲੇਡ ਨਾਲ ਹਮ ਲਾ ਕਰ ਦਿੱਤਾ ਹੈ। ਇਹ ਜਾਣਕਾਰੀ ਸਮਾਜ ਸੇਵੀ ਸੰਸਥਾ ਦੇ ਮੈਂਬਰ ਸੰਦੀਪ ਗੋਇਲ ਨੇ ਦਿੱਤੀ।ਸੰਦੀਪ ਨੇ ਪੁਲਿਸ ਨੂੰ ਦੱਸਿਆ ਕਿ ਮਾਨਸਾ ਨਿਵਾਸੀ ਨੌਜਵਾਨ ਹਰਦੀਪ ਸਿੰਘ ਸੋਮਵਾਰ ਨੂੰ ਮਾਨਸਾ ਤੋਂ ਆਪਣੀ ਪ੍ਰੇਮਿਕਾ ਨਾਲ ਇਸ ਹੋਟਲ ’ਚ ਆਇਆ ਸੀ। ਸਾਰਾ ਦਿਨ ਦੋਵੇਂ ਕਮਰੇ ਵਿਚ ਹੀ ਰਹੇ। ਇਸ ਤੋਂ ਬਾਅਦ ਰਾਤ ਨੂੰ ਉਸ ਦੇ ਕਮਰੇ ’ਚੋਂ ਆਵਾਜ਼ ਆਈ। ਹੋਟਲ ’ਚ ਮੌਜੂਦ ਲੜਕੇ ਨੇ ਉਸ ਨੂੰ ਇਸ ਦੀ ਸੂਚਨਾ ਦਿੱਤੀ।ਪੁਲਿਸ ਨੂੰ ਦਿੱਤੇ ਬਿਆਨ

’ਚ ਸੰਦੀਪ ਨੇ ਦੱਸਿਆ ਹੈ ਕਿ ਜਦੋਂ ਉਹ ਹੋਟਲ ਪਹੁੰਚਿਆ ਤਾਂ ਦੇਖਿਆ ਕਿ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਸੀ। ਅੰਦਰ ਥਾਂ-ਥਾਂ ਖੂਨ ਖਿਲਰਿਆ ਹੋਇਆ ਸੀ ਅਤੇ ਕਮਰੇ ਵਿਚ ਬੈਠਾ ਨੌਜਵਾਨ ਬੈੱਡ ਦੇ ਹੇਠਾਂ ਖੂਨ ਨਾਲ ਲਥਪਥ ਪਿਆ ਸੀ। ਉਸ ਨੇ ਕੁਝ ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਚੁੱਕ ਕੇ ਇਕ ਨਿੱਜੀ ਹਸਪਤਾਲ ਪਹੁੰਚਾਇਆ। ਉੱਥੋਂ ਡਾਕਟਰਾਂ ਨੇ ਉਸ ਨੂੰ ਏਮਜ਼ ਰੈਫਰ ਕਰ ਦਿੱਤਾ। ਇਸ ਦੌਰਾਨ SHO ਹਰਜੋਤ ਸਿੰਘ ਨੇ ਦੱਸਿਆ ਹੈ ਕਿ ਨੌਜਵਾਨ ਦਾ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਸਥਿਰ ਹੈ। ਹੁਣ ਉਹ ਬੋਲ ਰਿਹਾ ਹੈ। ਉਸ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੋਸ਼ੀ ਲੜਕੀ ਨੂੰ ਵੀ ਪੁਲਿਸ ਨੇ ਫੜ ਲਿਆ ਹੈ। ਘਟਨਾ ਤੋਂ ਬਾਅਦ ਉਹ ਕਮਰੇ ਤੋਂ ਬਾਹਰ ਆ ਗਈ ਸੀ ਅਤੇ ਹੋਟਲ ਦੇ ਨੇੜੇ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *