ਭਗਵੰਤ ਮਾਨ ਦੇ ਇਸ ਲੀਡਰ ਦੇ ਵਲੋਂ ਨ ਸ਼ੇ ਵਾਲਿਆਂ ਨੂੰ ਦਿੱਤੀ ਗਈ ਚਿਤਾਵਨੀ

Latest Update

ਆਮ ਆਦਮੀ ਪਾਰਟੀ ਦੇ ਸੀਐਮ ਚਿਹਰੇ ਭਗਵੰਤ ਮਾਨ ਦੇ ਵੱਲੋਂ ਜਿੱਥੇ ਸਹੁੰ ਚੁੱਕਣ ਦਾ ਸਮਾਗਮ ਅਜੇ ਸੋਲ਼ਾਂ ਤਰੀਕ ਨੂੰ ਰੱਖਿਆ ਗਿਆ ਏ ਪਰ ਉਸਤੋਂ ਪਹਿਲਾਂ ਹੀ ਹੁਣ ਭਗਵੰਤ ਮਾਨ ਦੇ ਲੀਡਰਾਂ ਦੇ ਵਲੋਂ ਆਪੋ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਗਈ ਹੈ ਹਰ ਇਕ ਇਲਾਕੇ ਦੇ ਐਮ ਐਲ ਏ ਵੱਲੋਂ ਸੰਭਵ ਕਦਮ ਚੁੱਕੇ ਜਾਣ ਦੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅੱਜ ਸੋਸ਼ਲ ਮੀਡੀਆ ਦੀ ਉੱਪਰ ਧਰਮਕੋਟ ਦੇ ਐਮਐਲਏ ਦੀ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਦੇ ਵਿਚ ਉਨ੍ਹਾਂ ਦੇ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਨਾਲ ਬੈਠ ਕੇ ਸਾਰੇ ਇਲਾਕਾ ਨਿਵਾਸੀਆਂ ਦੇ ਨਾਲ ਸਮੂਹਿਕ ਇਕੱਠ ਦੇ ਸਾਹਮਣੇ ਨਸ਼ਾ ਤਸਕਰਾਂ ਤੇ ਉੱਪਰ ਸ਼ਿਕੰਜਾ ਕੱਸਣ ਦੇ ਲਈ ਗੱਲ ਆਖੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਜੋ ਛੇਵਾਂ ਦਰਿਆ ਸਰਕਾਰਾਂ ਦੇ ਵੱਲੋਂ ਵਸਾਇਆ ਹੋਇਆ ਹੈ ਉਨ੍ਹਾਂ ਦੇ

ਉਪਰ ਸ਼ਿਕੰਜਾ ਕੱਸਿਆ ਜਾਵੇਗਾ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਪੁਲਸ ਪ੍ਰਸ਼ਾਸਨ ਨੇ ਇਸ ਵਿੱਚ ਸਾਡਾ ਸਾਥ ਦੇਵੇਗਾ ਚੌਕੀ ਇੰਚਾਰਜ ਨੇ ਮੁਲਾਜ਼ਮ ਨੇ ਡੀਐੱਸਪੀ ਐੱਸਐੱਸਪੀ ਨੇ ਉਨ੍ਹਾਂ ਦੇ ਵੱਲੋਂ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਜੇਕਰ ਆਮ ਲੋਕਾਂ ਦੀ ਗੱਲਬਾਤ ਇਨ੍ਹਾਂ ਪੁਲੀਸ ਮੁਲਾਜ਼ਮਾਂ ਵੱਲੋਂ ਨਹੀਂ ਸੁਣੀ ਜਾਵੇਗੀ ਤਾਂ ਇਹ ਮਾਮਲਾ ਮੈਨੂੰ ਦੱਸਿਆ ਜਾਵੇ ਤੇ ਉਸ ਦੇ ਹਿਸਾਬ ਨਾਲ ਉਨ੍ਹਾਂ ਦੇ ਸੰਭਵ ਕਾਰਵਾਈ ਵੀ ਕੀਤੀ ਜਾਵੇਗੀ ਜਿੱਥੇ ਮੌਕੇ ਤੇ ਮੌਜੂਦ ਡੀਐਸਪੀ ਦਾ ਕਹਿਣਾ ਸੀ ਕਿ ਉਹ ਆਮ ਇਲਾਕਾ ਨਿਵਾਸੀਆਂ ਦੀ ਨਾ ਮਿਲ ਕੇ ਹਰ ਇੱਕ ਸੰਭਵ ਕੋਸ਼ਿਸ਼ ਕਰਨਗੇ ਨਸ਼ਾ ਤਸਕਰ ਜੇਕਰ ਸੁਧਰ

ਜਾਣਗੇ ਤਾਂ ਵਧੀਆ ਗੱਲ ਹੈ ਨਹੀਂ ਤਾਂ ਫਿਰ ਉਨ੍ਹਾਂ ਦਾ ਇੱਕੋ ਇੱਕ ਨਿਵਾਸ ਜੇਲ੍ਹ ਹੋਵੇਗਾ ਤੇ ਉਨ੍ਹਾਂ ਦੀ ਵੱਲੋਂ ਨਸ਼ੇ ਤੋਂ ਬਣਾਈ ਗਈ ਪ੍ਰਾਪਰਟੀ ਨੂੰ ਵੀ ਨਿਲਾਮ ਕੀਤਾ ਜਾਵੇਗਾ ਪ੍ਰਾਪਰਟੀ ਦਿ ਉੱਪਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਸਥਾਪਤੀ ਨਾਲ ਸਾਰੀ ਕਾਰਵਾਈ ਕੀਤੀ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *