ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਹੁਣੇ ਹੁਣੇ ਦੱਸ ਮਾਰਚ ਨੂੰ ਪੰਜਾਬ ਵਿੱਚ ਚੋਣਾਂ ਦਾ ਨਤੀਜਾ ਆਇਆ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਵੱਲੋਂ ਬਹੁਤ ਹੀ ਵੱਡੇ ਪੱਧਰ ਤੇ ਜਿੱਤ ਪ੍ਰਾਪਤ ਕੀਤੀ ਗਈ ਹੈ ਅਤੇ ਬਾਕੀ ਪਾਰਟੀਆਂ ਨੂੰ ਬਹੁਤੀ ਜ਼ਿਆਦਾ ਲੀਡ ਨਾਲ ਹਰਾ ਦਿੱਤਾ ਗਿਆ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਸੀਐਮ ਭਗਵੰਤ ਮਾਨ ਵੱਲੋਂ ਸੋਲ਼ਾਂ ਮਾਰਚ ਨੂੰ ਸ਼ਹੀਦ ਭਗਤ ਦੇ ਜੱਦੀ ਪਿੰਡ ਸਹੁੰ ਚੁੱਕੀ ਜਾਵੇਗੀ ਪਰ ਉਸ ਤੋਂ ਪਹਿਲਾਂ ਤੇਰਾਂ ਮਾਰਚ ਨੂੰ ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ
ਅੰਮ੍ਰਿਤਸਰ ਵਿਚ ਇਕ ਵੱਡਾ ਇਕੱਠ ਕੀਤਾ ਜਾਣਾ ਸੀ ਜਿਸ ਦੇ ਚਲਦਿਆਂ ਸਾਰੇ ਹੀ ਪੰਜਾਬ ਵਿੱਚੋਂ ਬੱਸਾਂ ਭਰ ਕੇ ਅੰਮ੍ਰਿਤਸਰ ਸਾਹਿਬ ਗਈਆਂ ਜਿੱਥੇ ਪੰਜਾਬ ਦੇ ਬਣੇ ਸੀਐੱਮ ਭਗਵੰਤ ਮਾਨ ਵੱਲੋਂ ਅਤੇ ਕੇਜਰੀਵਾਲ ਵੱਲੋਂ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਗਏ ਤੇ ਅੱਗੇ ਵਧਣ ਲਈ ਅਰਦਾਸ ਕਰਵਾਈ ਗਈ ਜਿਸ ਦੀਆਂ ਤਸਵੀਰਾਂ ਤੁਸੀਂ ਦੇਖ ਸਕਦੇ ਹੋ ਜਿਸ ਤੋਂ ਬਾਅਦ ਦਰਬਾਰ ਸਾਹਿਬ ਵਿੱਚ ਹੋਏ ਵੱਡੇ ਇਕੱਠ ਵਿੱਚ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਸੰਬੋਧਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰੇ ਕਰਨ ਲਈ ਕਿਹਾ ਗਿਆ ਅਤੇ ਸਾਰੇ ਲੋਕਾਂ ਨਾਲ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ
ਜਿਸ ਤੋਂ ਬਾਅਦ ਪੰਜਾਬ ਦੇ ਬਣੇ ਨਵੇਂ ਸੀਐਮ ਭਗਵੰਤ ਮਾਨ ਤੋਂ ਲੋਕ ਬਹੁਤ ਖੁਸ਼ ਹਨ ਜਿਸ ਤੋਂ ਬਾਅਦ ਲੋਕਾਂ ਨੇ ਵੀ ਭਗਵੰਤ ਮਾਨ ਦਾ ਸਾਥ ਦੇਣ ਲਈ ਕਿਹਾ ਜਿੱਥੇ ਚਲਦਿਆਂ ਅੰਮ੍ਰਿਤਸਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿੱਚ ਬਹੁਤ ਹੀ ਜ਼ਿਆਦਾ ਵੱਡਾ ਇਕੱਠ ਹੋਇਆ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ