Nabha ਦੇ ਨਾਮੀ ਕਾਲਜ ਅੰਦਰ ਸ਼ਰਮਨਾਕ ਕਾ ਰਾ – eOnlineToday

Latest Update


ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਪੜਦੀ ਬੀਏ ਫਸਟ ਯੀਅਰ ਕਲਾਸ ਦੀ ਲੜਕੀ ਦਾ ਤਿੰਨ ਲੜਕਿਆਂ ਵੱਲੋਂ ਕਾਲਜ ਦੇ ਅੰਦਰ ਸਮੂਹਿਕ ਬ ਲਾ ਤਕਾਰ ਦੀ ਸ਼ਰਮਨਾਕ ਘਟਨਾ ਨੇ ਕਾਲਜ ਦੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਹੈ। ਭਾਵੇਂ ਕਿ ਇਹ ਘਟਨਾ 27 ਮਾਰਚ ਦੀ ਦੱਸੀ ਜਾ ਰਹੀ ਹੈ ਅਤੇ ਪੀੜਿਤ ਲੜਕੀ ਵੱਲੋਂ ਇਸ ਘਟਨਾ ਦੀ ਸ਼ਿਕਾਇਤ ਨਾਭਾ ਕੋਤਵਾਲੀ ਪੁਲਿਸ ਨੂੰ 8 ਅਪ੍ਰੈਲ ਨੂੰ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਤਿੰਨ  ਖਿਲਾਫ ਮਾਮਲਾ ਦਰਜ ਕਰਕੇ ਦੋ ਨੂੰ ਗ੍ਰਿ ਫਤਾਰ ਕਰ ਲਿਆ ਹੈ ਅਤੇ ਇੱਕ ਪੁਲਿਸ ਦੀ ਗ੍ਰਿ ਫਤ ਵਿੱਚੋਂ ਬਾਹਰ ਹੈ।ਗੈਂਗ ਰੇਪ ਦੀ ਘਟਨਾ

ਪ੍ਰਿੰਸੀਪਲ ਦੇ ਦਫਤਰ ਦੇ ਉੱਪਰ ਬਣੇ ਕਮਰੇ ਦੇ ਵਿੱਚ ਦੱਸੀ ਜਾ ਰਹੀ ਹੈ। ਇਸ ਮੌਕੇ ਤੇ ਸਰਕਾਰੀ ਰਿਪਦਮਨ ਕਾਲਜ ਦੀ ਪ੍ਰਿੰਸੀਪਲ ਹਰਤੇਜ ਕੌਰ ਬੱਲ ਨੇ ਕਿਹਾ ਕਿ ਜੋ ਗੈਂ ਗਰੇਪ ਦੀ ਘਟਨਾ ਬਾਰੇ ਸਾਨੂੰ ਕੁਝ ਨਹੀਂ ਪਤਾ ਜਦੋਂ ਕਿ ਸਾਡੇ ਕਾਲਜ ਵਿੱਚ ਇਸ ਤਰ੍ਹਾਂ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਜਦੋਂ ਕਿ ਸਾਡੇ ਕਾਲਜ ਦੇ ਵਿੱਚ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ।ਇਸ ਮੌਕੇ ਉਤੇ ਨਾਭਾ ਕੋਤਵਾਲੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਨਾਭਾ ਦੇ ਸਰਕਾਰੀ ਕਾਲਜ ਵਿੱਚ ਪੜਦੀ ਬੀਏ ਫਸਟ ਯੀਅਰ ਕਲਾਸ ਦੀ ਲੜਕੀ ਦਾ ਤਿੰਨ ਲੜਕਿਆਂ ਵੱਲੋਂ ਕਾਲਜ

ਦੇ ਅੰਦਰ ਸਮੂਹਿਕ ਬਲਾਤਕਾਰ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਕਿਉਂਕਿ ਪੀੜਤ ਲੜਕੀ ਵੱਲੋਂ ਕੰਪਲੈਂਟ ਲਿਖਾਈ ਗਈ ਸੀ ਕਿ ਤਿੰਨ ਨੌਜਵਾਨਾਂ ਵੱਲੋਂ ਕਾਲਜ ਤੇ ਅੰਦਰ ਮੇਰੇ ਨਾਲ ਗੈਂ ਗਰੇਪ ਕੀਤਾ ਹੈ। ਅਸੀਂ ਲੜਕੀ ਦਾ ਮੈਡੀਕਲ ਕਰਵਾ ਕੇ ਤਿੰਨ ਆਰੋਪੀਆਂ ਦੇ ਖਿਲਾਫ ਧਾਰਾ 376 ਡੀ, 506 ਆਈਪੀਸੀ ਦੇ ਧਾਰਾ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਿਨਾਂ ਵਿੱਚੋਂ ਦੋ ਵਿਅਕਤੀਆਂ ਨੂੰ ਗ੍ਰਿ ਫਤਾਰ ਕਰ ਲਿਆ ਅਤੇ ਇੱਕ ਹੋਰ ਪੁਲਿਸ ਦੀ ਗ੍ਰਿ ਫਤ ਵਿੱਚੋਂ ਪਾ ਰਿਹਾ ਉਸਨੂੰ ਵੀ ਛੇਤੀ ਫੜ ਲਿਆ ਜਾਵੇਗਾ। ਇਸ ਕੇਸ ਦਾ ਮੁੱਖ ਸਰਗਨਾ ਦਵਿੰਦਰ ਸਿੰਘ ਅਤੇ ਉਸ ਦਾ ਸਾਥੀ ਰਵੀ ਨੂੰ ਗ੍ਰਿ ਫਤਾਰ ਕਰ ਲਿਆ ਹੈ ਅਤੇ ਰਿਮਾਂਡ ਤੋਂ ਬਾਅਦ ਹੋਰ ਤੱਥ ਵੀ ਸਾਹਮਣੇ ਆ ਸਕਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *