ਨਰਾਤਿਆਂ ’ਚ ਖਾਧਾ ਸੀ ਵਰਤ ਵਾਲਾ ਆਟਾ, ਖਾਣ ਨਾਲ ਲੋਕ ਹੋਏ ਬਿਮਾਰ..!

Latest Update

ਫਾਜ਼ਿਲਕਾ ਦੇ ਜਲਾਲਾਬਾਦ ‘ਚ ਆਟਾ ਖਾ ਕੇ ਕਰੀਬ 150 ਲੋਕਾਂ ਦੀ ਸਿਹਤ ਵਿਗੜ ਗਈ। ਇਸ ਦੌਰਾਨ ਕੁਝ ਲੋਕਾਂ ਨੂੰ ਉਲਟੀਆਂ ਅਤੇ ਚੱਕਰ ਆਉਣੇ ਸ਼ੁਰੂ ਹੋ ਗਏ। ਜਿਸ ਤੋਂ ਬਾਅਦ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ, ਕਈਆਂ ਨੂੰ ਆਪਣੇ ਘਰਾਂ ‘ਚ ਬੇਹੋਸ਼ ਦੇਖਿਆ ਗਿਆ।ਜਾਣਕਾਰੀ ਅਨੁਸਾਰ ਕੱਲ੍ਹ ਪਹਿਲੇ ਨਵਰਾਤਰੇ ਦੇ ਮੌਕੇ ‘ਤੇ ਲੋਕਾਂ ਨੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਤੋਂ ਚੌਲਾਂ ਦਾ ਆਟਾ ਖਰੀਦਿਆ ਅਤੇ ਖਾਧਾ |

ਜਿਸ ਤੋਂ ਬਾਅਦ ਰਾਤ ਨੂੰ ਵੱਡੀ ਗਿਣਤੀ ਲੋਕ ਹਸਪਤਾਲ ਪਹੁੰਚ ਗਏ। ਡਾਕਟਰ ਮੁਤਾਬਕ ਇਸ ਆਟੇ ਕਾਰਨ 100 ਤੋਂ 150 ਲੋਕ ਬਿਮਾਰ ਹੋ ਗਏ। ਫਿਲਹਾਲ ਲੋਕਾਂ ਨੂੰ ਇਲਾਜ ਲਈ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ।ਗਏ। ਜਿਸ ਤੋਂ ਬਾਅਦ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ, ਕਈਆਂ ਨੂੰ ਆਪਣੇ ਘਰਾਂ ‘ਚ ਬੇਹੋਸ਼ ਦੇਖਿਆ ਗਿਆ।ਦੂਜੇ ਪਾਸੇ ਵਿਧਾਇਕ ਜਗਦੀਪ ਗੋਲਡੀ ਹਸਪਤਾਲਾਂ ਵਿਚ ਦਾਖ਼ਲ ਲੋਕਾਂ ਦਾ ਹਾਲ ਚਾਲ ਜਾਣਨ ਲਈ ਪੁੱਜੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ’ਤੇ ਟੀਮ ਬਣਾਉਣਗੇ।ਪ੍ਰਸ਼ਾਸਨ

ਵੱਲੋਂ ਇੱਕ ਟੀਮ ਤਿਆਰ ਕਰਕੇ ਪੂਰੇ ਮਾਮਲੇ ਦੀ ਸਖ਼ਤ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੀ ਮਿਲਾਵਟਖੋਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਬਜ਼ਾਰ ‘ਚ ਜੋ ਆਟਾ 70 ਰੁਪਏ ਕਿਲੋ ਦੇ ਹਿਸਾਬ ਨਾਲ ਥੋਕ ਮੁੱਲ ‘ਤੇ ਵਿਕ ਰਿਹਾ ਸੀ, ਉਹ 45 ਰੁਪਏ ਕਿਲੋ ਵਿਕ ਰਿਹਾ ਸੀ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਮਿਲਾਵਟਖੋਰੀ ਵੱਡੇ ਪੱਧਰ ‘ਤੇ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *