ਭਿ ਆਨਕ ਹਾ ਦਸਾ – ਕਾਰ ਤੇ ਨੌਜਵਾਨ ਦੇ ਉੱਡੇ ਪਰਖੱਚੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਥੇ ਤੇਜ਼ ਰਫ਼ਤਾਰ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌ ਤ ਹੋ ਗਈ। ਬੀਤੇ ਦਿਨ ਹਾਦਸੇ ਤੋਂ ਪਹਿਲਾਂ 16 ਸਾਲਾ ਭਗਤਾ ਬੱਸ ਸਟੈਂਡ ‘ਤੇ ਆਪਣੀ ਮਾਂ ਨੂੰ ਛੱਡ ਕੇ ਵਾਪਸ ਪਰਤ ਰਿਹਾ ਸੀ। ਇਹ ਘਟਨਾ ਭਗਤਾ ਨੇੜੇ ਬਾਜਾਖਾਨਾ ਰੋਡ ‘ਤੇ ਮੈਰਿਜ ਪੈਲੇਸ ਦੇ ਬਾਹਰ ਵਾਪਰੀ। ਲੜਕਾ ਆਮ ਤੌਰ ’ਤੇ ਤੇਜ਼ ਵਾਹਨ ਚਲਾਉਂਦਾ ਸੀ ਤੇ ਇਸ ਤੋਂ ਪਹਿਲਾਂ ਵੀ ਉਸ ਨੇ ਆਪਣੀਆਂ ਇੰਸਟਾ ਸਟੋਰੀਜ਼

ਵਿੱਚ 160-180 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਵਾਹਨ ਚਲਾਉਂਦੇ ਦੀ ਵੀਡੀਓ ਪੋਸਟ ਕੀਤੀਆਂ ਸਨ। ਮ੍ਰਿਤਕ ਦੀ ਪਛਾਣ ਦਿੱਲੀ ਪਬਲਿਕ ਸਕੂਲ ਬਠਿੰਡਾ ਦੇ ਵਿਦਿਆਰਥੀ ਉਦੈ ਪ੍ਰਤਾਪ ਸਿੰਘ ਵਜੋਂ ਹੋਈ ਹੈ। ਉਹ ਮੋਗਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਪਰ ਕਥਿਤ ਤੌਰ ‘ਤੇ ਆਪਣੇ ਪਿਤਾ ਅਤੇ ਮਾਤਾ ਦੇ ਵਿਵਾਦ ਕਾਰਨ ਉਹ ਭਗਤਾ ਬਲਾਕ ਦੇ ਪਿੰਡ ਸਿਰੇਵਾਲਾ ਸਥਿਤ ਆਪਣੇ ਨਾਨਕੇ ਮਾਂ ਨਾਲ ਰਹਿ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *