ਫੜ੍ਹੇ ਗਏ ਜਾ ਅਲੀ ਭਰਤੀਆਂ ਕਰਵਾਉਣ ਵਾਲੇ ਬੰਦੇ, ਅਜਿਹੀ ਲਗਾਉਂਦੇ ਸਕੀਮ ਲੋਕਾਂ ਨੂੰ ਪਾਉਂਦੇ ਚੱਕਰਾਂ ‘ਚ

Latest Update


ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਪੁਲਿਸ ਨੇ ਜੰਗਲਾਤ ਵਿਭਾਗ ਦੇ ਦੋ ਫਰਜ਼ੀ ASI ਰੈਂਕ ਦੇ ਵਿਅਕਤੀਆਂ ਨੂੰ ਗ੍ਰਿ ਫਤਾਰ ਕੀਤਾ ਹੈ, ਜੋ ਲੋਕਾਂ ਨੂੰ ਨੌਕਰੀਆਂ ਦਾ ਝਾਂਸਾ ਦੇ ਕੇ ਆਪਣਾ ਸ਼ਿਕਾਰ ਬਣਾਉਂਦੇ ਸਨ।ਗ੍ਰਿ ਫਤਾਰ ਕੀਤੇ ਗਏ ਵਿਅਕਤੀ ਰਾਜਸਥਾਨ ਅਤੇ ਹਰਿਆਣਾ ਦੇ ਵਸਨੀਕ ਹਨ। ਇਸ ਸਬੰਧੀ ਡੀਐਸਪੀ ਸਿਟੀ ਸਰਬਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਉਕਤ ਦੋਵੇਂ ਵਿਅਕਤੀ ਬਠਿੰਡਾ ਦੀ ਖੇਤਾ ਸਿੰਘ ਬਸਤੀ ‘ਚ ਨਜ਼ਰ ਆ ਰਹੇ ਸਨ, ਜਿਸ ਤੋਂ ਬਾਅਦ ਜਦੋਂ

ਸ਼ੱਕ ਦੇ ਆਧਾਰ ‘ਤੇ ਪੁੱਛਗਿੱਛ ਕੀਤੀ ਗਈ ਤਾਂ ਅਸਲੀਅਤ ਸਾਹਮਣੇ ਆਈ ਤਾਂ ਇਨ੍ਹਾਂ ਨੂੰ ਗ੍ਰਿ ਫਤਾਰ ਕਰਕੇ ਅਦਾਲਤ ‘ਚ ਪੇਸ਼ ਕਰ 2 ਦਿਨ ਦਾ ਰਿਮਾਂਡ ਹਾਸਲ ਕੀਤਾ।  ਦੋਨਾਂ ਮੁਲਜ਼ਮਾਂ ਤੋਂ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ ਜਾਂ ਉਨ੍ਹਾਂ ਦੀ ਗੈਂਗ ਵਿੱਚ ਕੌਣ ਕੌਣ ਸ਼ਾਮਿਲ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਪੁਲਿਸ ਦੀ ਵਰਦੀ ਅਤੇ ਬੈਚ ਮੁਲਜ਼ਮ ਕਿੱਥੋਂ ਲੈ ਕੇ ਆਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *