Instagram ‘ਤੇ ਰੀਲਾਂ ਬਣਾਉਂਦੀ-ਬਣਾਉਂਦੀ ਵਿਧਵਾ ਹੋ ਗਈ ਔਰਤ ਗੁੱਸੇ ‘ਚ ਆ ਕੇ ਦੇਖੋ ਕੀ ਕਰ ‘ਤਾ ਬੰਦੇ ਨੇ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਤੀ-ਪਤਨੀ ਵਿਚ ਅਕਸਰ ਲੜਾਈ-ਝਗੜੇ ਹੁੰਦੇ ਰਹਿੰਦੇ ਹਨ। ਇਸ ਨੋਕ ਝੋੰਕ ਕਾਰਨ ਰਿਸ਼ਤੇ ਵਿੱਚ ਮਿਠਾਸ ਬਣੀ ਰਹਿੰਦੀ ਹੈ। ਜਦੋਂ ਝਗੜੇ ਤੋਂ ਬਾਅਦ ਜੋੜਿਆਂ ਵਿਚ ਸੁਲ੍ਹਾ ਹੁੰਦੀ ਹੈ ਤਾਂ ਪਿਆਰ ਪਹਿਲਾਂ ਨਾਲੋਂ ਵੱਧ ਜਾਂਦਾ ਹੈ। ਪਰ ਕਈ ਵਾਰ ਇਹ ਲੜਾਈਆਂ ਅਜਿਹਾ ਰੂਪ ਲੈ ਲੈਂਦੀਆਂ ਹਨ ਕਿ ਇਸ ਦਾ ਨਤੀਜਾ ਕਲਪਨਾ ਤੋਂ ਬਾਹਰ ਹੋ ਜਾਂਦਾ ਹੈ। ਰਾਜਸਥਾਨ ਦੇ ਅਲਵਰ ‘ਚ ਪਰਿਵਾਰਕ ਝਗੜੇ ਕਾਰਨ ਇਕ ਵਿਅਕਤੀ ਨੇ ਖੁਦ ਕੁਸ਼ੀ ਕਰ ਲਈ। ਆਦਮੀ ਆਪਣੇ ਪਿੱਛੇ ਰੋਂਦੀ ਹੋਈ ਪਤਨੀ ਨੂੰ ਛੱਡ ਗਿਆ।

ਰੈਣੀ ਥਾਣਾ ਖੇਤਰ ਦੇ ਪਿੰਡ ਨੰਗਲ ਬਸ ਦਾ ਰਹਿਣ ਵਾਲਾ ਸਿਧਾਰਥ ਪੇਸ਼ੇ ਤੋਂ ਸਰਕਾਰੀ ਮੁਲਾਜ਼ਮ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪਤਨੀ ਮਾਯਾ ਨੂੰ ਰੀਲਾਂ ਬਣਾਉਣ ਦਾ ਸ਼ੌਕ ਸੀ। ਪਤਨੀ ਦੇ ਇਸ ਸ਼ੌਕ ਤੋਂ ਸਿਧਾਰਥ ਕਾਫੀ ਪਰੇਸ਼ਾਨ ਸੀ। ਉਸਨੇ ਆਪਣੀ ਪਤਨੀ ਨੂੰ ਕਈ ਵਾਰ ਰੀਲਾਂ ਨਾ ਬਣਾਉਣ ਲਈ ਕਿਹਾ। ਪਰ ਹਰ ਰੋਜ਼ ਉਸ ਦੀ ਪਤਨੀ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦੀ ਰਹਿੰਦੀ ਹੈ। ਇਸ ਕਾਰਨ ਦੋਵਾਂ ਵਿਚਾਲੇ ਹਰ ਰੋਜ਼ ਲੜਾਈ ਹੁੰਦੀ ਸੀ। ਆਖਿਰਕਾਰ ਇਸ ਸਭ ਤੋਂ ਤੰਗ ਆ ਕੇ ਸਿਧਾਰਥ ਨੇ ਖੁਦ ਕੁਸ਼ੀ ਕਰ ਲਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 




Leave a Reply

Your email address will not be published. Required fields are marked *