ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌ ਤ – Latest Update

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੇ ਨੇੜਲੇ ਪਿੰਡ ਭੰਡਾਲ ਹਿੰਮਤ ਤੇ ਭੰਡਾਲ ਬੂਟਾ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਇਕ ਧਾਰਮਿਕ ਸਥਾਨ ‘ਤੇ ਨਿਸ਼ਾਨ ਸਾਹਿਬ ਦੀ ਰਸਮ ਅਦਾ ਕਰਦੇ ਹੋਏ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌ ਤ ਹੋ ਗਈ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਉਰਫ ਜੱਗਾ ਵਾਸੀ ਭੰਡਾਲ ਹਿੰਮਤ ਉਮਰ 26 ਸਾਲ ਵਜੋਂ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਭੰਡਾਲ ਹਿੰਮਤ ‘ਚ ਭੰਡਾਲ ਜਠੇਰਿਆਂ ਦੀ ਮੇਲੇ ਦੌਰਾਨ ਜਠੇਰਿਆਂ ਦੇ ਧਾਰਮਿਕ ਸਥਾਨ ‘ਤੇ ਝੰਡਾ ਚੜ੍ਹਾ ਰਹੇ ਸਨ। ਇਸ ਦੌਰਾਨ ਨਿਸ਼ਾਨ ਸਾਹਿਬ ਦੀ ਪਾਇਪ ਬਿਜਲੀ ਦੀਆਂ ਤਾਰਾਂ

ਨਾਲ ਟਕਰਾ ਗਿਆ ਤੇ ਉਸ ‘ਚ ਕਰੰਟ ਆ ਗਿਆ, ਜਿਸ ਕਾਰਨ ਕਈਆਂ ਨੂੰ ਕਰੰਟ ਲਗ ਗਿਆ ਜਦਕਿ ਇਕ ਨੌਜਵਾਨ ਜਗਦੀਪ ਸਿੰਘ ਉਰਫ ਜੱਗਾ ਦੀ ਮੌ ਤ ਹੋ ਗਈ।ਕਰੰਟ ਲੱਗਣ ਕਾਰਨ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਨੂਰਮਹਿਲ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਇਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿਤਾ। ਇਸ ਦੁਖਦਾਈ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *