ਦਹਿਲਿਆ ਪੰਜਾਬ ਦਾ ਆਹ ਸ਼ਹਿਰ ਮ-ਚਿਆ ਹੜਕੰਪ ,…. !

Latest Update


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ

ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਲੁਧਿਆਣਾ ਦੀ ਸ਼ੇਰਪੁਰ ਚੌਕ ਨੇੜੇ ਫਲਾਈ ਓਵਰ ਤੇ ਲਾਵਾਰਿਸ ਹਾਲਤ ਵਿੱਚ ਇੱਕ ਬੈਗ ਮਿਲਿਆ ਹੈ। ਜਿਸ ਬੈਗ ਦੇ ਵਿੱਚੋਂ ਇੱਕ ਲਾਸ਼ ਮਿਲੀ ਹੈ।ਜਿਸਨੂੰ ਕਿ ਦੋ ਹਿੱਸਿਆਂ ਵਿੱਚ ਕੱਟਿਆ ਹੋਇਆ ਹੈ।

ਉੱਥੇ ਮੌਕੇ ਤੇ ਪੁੱਜੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਦੂਜੇ ਪਾਸੇ ਇਲਾਕੇ ਦੇ ਵਿੱਚ ਸਨਸਨੀ ਦਾ ਮੌਹਾਲ ਪੈਦਾ ਹੋ ਗਿਆ। ਪੁਲਿਸ ਅਧਿਕਾਰੀਆਂ ਦੇ ਦੱਸਣ ਮੁਤਾਬਿਕ ਪੁੱਲ ਹੇਠਾਂ ਲਾਈਨਾਂ ਦੇ ਕੋਲ ਡਿੱਗਿਆ ਪਿਆ ਸੀ ਤੇ ਵਿਅਕਤੀ ਦੀ ਲਾਸ਼ ਬੈਗ ਦੇ ਵਿੱਚ ਪਈ ਹੋਈ ਹੈ।

ਮੌਕੇ ਤੇ ਪਹੁੰਚ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹਨਾਂ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ਤੇ ਆ ਰਹੇ ਹਨ ਤੇ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਦੋਸਤੋ ਇਹ ਮੰਦਭਾਗੀ ਖਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ। ਦੋਸਤੋ ਜੇਕਰ ਤੁਸੀਂ ਇਸ ਖਬਰ

ਬਾਰੇ ਹੋਰ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *