ਭਗਵੰਤ ਮਾਨ ਦੇ ਇਕ ਅਖਬਾਰ ਕਹਿਣ ਦੇ ਉੱਪਰ ਹੀ ਪੁਲਸ ਵਾਲਿਆਂ ਨੇ ਕਾ ਤ ਲਾਂ ਨੂੰ ਕੀਤਾ ਗ੍ਰਿਫ਼ਤਾਰ

Latest Update

ਵੱਡੀ ਖ਼ਬਰ ਜਿੱਥੇ ਆਮ ਆਦਮੀ ਪਾਰਟੀ ਦੇ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈਲਦੀ ਕਰਨ ਤਕ ਜਾਂ ਪਰਦੇ ਵਿੱਚ ਚੱਲ ਰਹੀ ਹੈ ਦੂਜੇ ਪਾਸੇ ਟਾਂਡਾ ਉੜਮੜ ਦੇ ਫੋਕਲ ਪੁਆਇੰਟ ਵਿਚ ਵੀਹ ਤੋਂ ਵੱਧ ਦੋਵਾਂ ਦੇ ਕ ਤ ਲ ਦੀ ਚਰਚਾ ਸਾਰੇ ਪਾਸੇ ਹੋਈਏ ਅਤੇ ਹਰ ਕੋਈ ਇਸ ਘਟਨਾ ਦੀ ਨਿਖੇਧੀ ਕਰ ਰਿਹਾ ਹੈ ਨਵੇਂ ਬਣੇ ਭਗਵੰਤ ਮਾਨ ਮੁੱਖ ਮੰਤਰੀ ਦੇ ਵੱਲੋਂ ਵੀ ਇਸ ਮਾਮਲੇ ਵਿੱਚ ਜਾਂਚ ਦੇ ਹੁਕਮ ਵੀ ਦਿੱਤੇ ਗਏ ਸੀ ਜਿਸ ਕਰਕੇ ਪੁਲੀਸ ਦੇ ਉੱਤੇ ਵੀ ਲਗਾਤਾਰ ਪ੍ਰੈਸ਼ਰ ਬਣਿਆ ਹੋਇਆ ਸੀ ਅਤੇ ਹੁਣ ਇਸ ਬਾਬਲੇ ਦੇ ਵਿੱਚ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਏ ਪੁਲਸ ਨੇ ਛੱਤੀ ਘੰਟਿਆਂ ਦੇ ਅੰਦਰ ਹੀ ਟਰੇਸ ਕਰਦਿਆਂ

ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਇਸ ਸਬੰਧ ਦੇ ਵਿਚ ਐੱਸ ਐੱਸ ਪੀ ਨੇ ਜਾਣਕਾਰੀ ਦਿੱਤੀ ਕਿ ਗਿਆਰਾਂ ਬਾਰਾਂ ਦੀ ਦਰਮਿਆਨੀ ਰਾਤ ਨੂੰ ਪਿੰਡ ਡੱਲੇਆਣਾ ਥਾਣਾ ਟਾਂਡਾ ਦੇ ਰੇਲਵੇ ਲਾਈਨ ਦੇ ਕੋਲ ਰਾਤ ਵੇਲੇ ਸਤਾਰਾਂ ਗਊਆਂ ਤੇ ਬਲਦਾਂ ਨੂੰ ਮਾਰ ਕੇ ਉਨ੍ਹਾਂ ਦੇ ਪਿੰਜਰ ਰੇਲਵੇ ਲਾਈਨ ਕੋਲ ਸੁੱਟ ਦਿੱਤੇ ਗਏ ਸਨ ਅਤੇ ਜਿਸ ਕਰ ਕੇ ਇਸ ਘਟਨਾ ਦੀ ਨਿਖੇਧੀ ਹਰ ਪਾਸੇ ਹੋਈ ਅਤੇ ਝੰਡੀ ਗੱਡਦੇ ਡੀਆਈਜੀਪੀ ਅਤੇ ਆਈਜੀ ਜਲੰਧਰ ਵੱਲੋਂ ਘਟਨਾ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੇ ਲਈ ਨਿਰਦੇਸ਼ ਦਿੱਤੇ ਗਏ ਸੀ ਜਿਸ ਤੋਂ ਬਾਅਦ ਪੁਲੀਸ ਦੇ ਵੱਲੋਂ ਇਕ ਤਕਨੀਕੀ ਢੰਗ ਦੇ ਨਾਲ ਵਿਸ਼ੇਸ਼ ਟੀਮਾਂ ਗਠਿਤ ਕਰਕੇ ਜਾਂਚ ਕੀਤੀ ਗਈ

ਤੇ ਖੁਫ਼ੀਆ ਤਰੀਕੇ ਨਾ ਮੁਕੱਦਮੇ ਨੂੰ ਟਰੇਸ ਕੀਤਾ ਗਿਆ ਜਾਂਚ ਦੌਰਾਨ ਪਤਾ ਕਾਬੂ ਕੀਤੇ ਗਏ ਦੋਸ਼ੀਆਂ ਤੋਂ ਪੁੱਛ ਗਿੱਛ ਉਨ੍ਹਾਂ ਨੇ ਇਸ ਅਪਰਾਧ ਵਿੱਚ ਸ਼ਾਮਲ ਅਤੇ ਪਨਾਹ ਦੇਣ ਵਾਲੇ ਵਿਅਕਤੀਆਂ ਜੀਵਨ ਅਲੀ ਪੁੱਤਰ ਵਿਜੇ ਅਲੀ ਵਾਸੀ ਨਕੋਦਰ ਅਤੇ ਕਮਲਜੀਤ ਕੌਰ ਪਿੰਡ ਗੁਰਾਇਆਂ ਅਤੇ ਅੰਬਰ ਹੁਸੈਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਇਸ ਮਾਮਲੇ ਦੇ ਦੌਰਾਨ ਸਾਹਮਣੇ ਆਇਆ ਕਿ ਦੋਸ਼ੀ ਸੁਰਜੀਤ ਸਿੰਘ ਉਰਫ ਪੱਪੀ ਤੇ ਪਹਿਲਾਂ ਵੀ ਪੰਜ ਅਪਰਾਧਿਕ ਮਾਮਲੇ ਜਲੰਧਰ ਅਤੇ ਹੁਸ਼ਿਆਰਪੁਰ ਦੇ ਵਿਚ ਵੱਖ ਵੱਖ ਧਰਾਵਾਂ ਦੇ ਹੇਠ ਦਰਜ ਹਨ ਗਊਆਂ ਦੀ ਢੋਆ ਢੁਆਈ ਲਈ ਵਰਤੇ ਗਏ ਕੈਂਟਰ ਅਤੇ ਹਥਿਆਰਾਂ ਨੂੰ ਵੀ ਬਰਾਮਦ ਕੀਤਾ ਗਿਆ ਹੈ ਗੁਨਾਹ ਵਿਚ ਸ਼ਾਮਲ ਹੋਰ ਲੋੜੀਂਦੇ ਦੋਸ਼ੀਆਂ ਨੂੰ ਕਾਬੂ ਕਰਨ ਦੇ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *