ਕਬੱਡੀ ਖਿਡਾਰੀ ਦੇ ਘਰ ਪਹੁੰਚ ਸੁਖਪਾਲ ਖਹਿਰਾ ਨੇ ਲਾਇਆ ਭਗਵੰਤ ਮਾਨ ਨੂੰ ਫੋਨ

Latest Update

ਕਬੱਡੀ ਕੱਪ ਕਰਵਾਉਣ ਵਾਲੇ ਅੰਤਰਰਾਸ਼ਟਰੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕ ਤ ਲ ਦੀ ਵਾਰਦਾਤ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ ਜਿੱਥੇ ਨੰਗਲ ਅੰਬੀਆਂ ਦੀ ਪਿੱਠ ਦੇ ਪਿੱਛੇ ਇਹ ਵਾਰ ਕੀਤੇ ਗਏ ਨੇ ਹਰ ਇੱਕ ਦਾ ਕਹਿਣਾ ਹੈ ਕਿ ਜੇਕਰ ਕਿਸੇ ਦੇ ਵਿੱਚ ਹਿੰਮਤ ਸੀ ਤਾਂ ਉਸ ਦੇ ਮੂਹਰੇ ਆ ਕੇ ਉਸ ਨੂੰ ਵਾਰਨਿੰਗ ਦੇ ਇਹ ਵਾਰ ਕੀਤੇ ਜਾਂਦੇ ਇਸੇ ਤਰ੍ਹਾਂ ਹੀ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਹੋ ਸਕਦਾ ਏ ਕਿ ਤੁਸੀਂ ਵੀ ਕਬੱਡੀ ਕੱਪ ਦੇ ਖਿਡਾਰੀ ਹੋਮੋ ਅਤੇ ਕਬੱਡੀ ਖੇਡਦੇ ਹੋ ਪਰ ਤੁਹਾਨੂੰ ਸੰਦੀਪ ਦੇ ਨਾਲ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ ਸੀ

ਕਿਉਂਕਿ ਜਿੱਥੇ ਪੰਜਾਬ ਵਰਗੀ ਧਰਤੀ ਨੂੰ ਇਸ ਤਰ੍ਹਾਂ ਦੇ ਨਾਲ ਬਦਨਾਮ ਕੀਤਾ ਜਾ ਰਿਹਾ ਹੈ ਤੇ ਅਜਿਹੇ ਗੁੰਡਾ ਰਾਜ ਚਲਾਇਆ ਜਾ ਰਿਹਾ ਹੈ ਜਿੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਬੜੀ ਪਾਰਟੀ ਭਗਵੰਤ ਮਾਨ ਦੇਵ ਵਲੋਂ ਜਿਥੇ ਹਲਕਾ ਇੰਚਾਰਜਾਂ ਮਿਲਣੇ ਵੱਲੋਂ ਕਾਨੂੰਨ ਦੀ ਗੱਲ ਕੀਤੀ ਜਾਂਦੀ ਸੀ ਕਿਹਾ ਜਾਂਦਾ ਸੀ ਕਿ ਇੱਥੇ ਤਾਂ ਜੰਗਲ ਵਰਗਾ ਮਾਹੌਲ ਹੈ ਤੇ ਗੁੰਡਾ ਰਾਜ ਚੱਲਦਾ ਹੈ ਹੁਣ ਉਨ੍ਹਾਂ ਦੀ ਪਾਰਟੀ ਹੈ ਉਨ੍ਹਾਂ ਦੇ ਹੱਥ ਦੇ ਵਿੱਚ ਸਾਰੇ ਕਾਨੂੰਨ ਹਨ ਤਾਂ ਉਨ੍ਹਾਂ ਨੂੰ ਜ਼ਰੂਰ ਇਸ ਮਾਮਲੇ ਦੇ ਵੱਲ ਧਿਆਨ ਦੇਣਾ ਚਾਹੀਦਾ ਹੈ

ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਸੰਦੀਪ ਨੰਗਲ ਅੰਬੀਆਂ ਦੇ ਵੱਲੋਂ ਜਿੱਥੇ ਮੇਜਰ ਲੀਗ ਬਣਾਈ ਗਈ ਸੀ ਉਸ ਦੇ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਰੁਜ਼ਗਾਰ ਵੀ ਦਿੰਦੇ ਸੀ ਅਤੇ ਕਬੱਡੀ ਖੇਡਣ ਦਾ ਮੌਕਾ ਵੀ ਦਿੰਦੇ ਸਨ ਇਸ ਦੇ ਨਾਲ ਉਹ ਡੌਜ਼ਬਾਲ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਧਿਆਨ ਵੀ ਚੰਗੇ ਪਾਸੇ ਵੱਲ ਲਗਾ ਰਹੇ ਸੀ ਅਤੇ ਉਨ੍ਹਾਂ ਨੂੰ ਹਰ ਕੋਈ ਕਾਫੀ ਜ਼ਿਆਦਾ ਪਸੰਦ ਵੀ ਕਰਦਾ ਸੀ ਪਰ ਹੁਣ ਇਹ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਸਦੇ ਨਾਲ ਕਬੱਡੀ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *