ਸੰਦੀਪ ਨੰਗਲ ਅੰਬੀਆਂ ਨੇ ਹਸਪਤਾਲ ਜਾਂਦੇ ਜਿਗਰੀ ਯਾਰ ਨੂੰ ਕੀ ਕਿਹਾ

Latest Update

ਜਿਵੇਂ ਕਿ ਅਸੀਂ ਸਭ ਜਾਣਦੇ ਹਾਂ ਕਿ ਅੱਜਕੱਲ੍ਹ ਇਸ ਕਲਯੁੱਗੀ ਦੁਨੀਆ ਦੇ ਵਿਚ ਲੋਕਾਂ ਦੇ ਵੱਲੋਂ ਅਾਪਣੇ ਦੁਸ਼ਮਣੀ ਨੂੰ ਕੱਢਣ ਦੇ ਲਈ ਪਿੱਠ ਪਿੱਛੇ ਵੀ ਵਾਰ ਕੀਤੇ ਜਾਂਦੇ ਹਨ ਅਤੇ ਅਜਿਹਾ ਹੀ ਕੁਝ ਮੰਨੀਆਂ ਕਬੱਡੀ ਕੱਪ ਟੂਰਨਾਮੈਂਟ ਦੇਸ਼ ਵਿੱਚ ਵੇਖਣ ਨੂੰ ਮਿਲਿਆ ਜਿਥੇ ਸੰਦੀਪ ਸਿੰਘ ਨੰਗਲ ਅੰਬੀਆਂ ਦੇ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਹ ਮ ਲਾ ਕੀਤਾ ਗਿਆ ਅਤੇ ਉਹ ਟੂਰਨਾਮੈਂਟ ਗਰਾਊਂਡ ਦੇ ਵੱਲ ਜਸਵੰਤ ਦੋਦਾ ਤੁਰੇ ਆ ਰਹੇ ਸੀ ਉਨ੍ਹਾਂ ਉੱਤੇ ਇਹ ਫਾਇਰਿੰਗ ਉਸ ਵੇਲੇ ਹੋਈ ਅਤੇ ਜੋਏ ਫਾਇਰਿੰਗ ਕੀਤੀ ਗਈ ਹੈ ਇਹ ਬਹੁਤ ਇਹ ਦ੍ਰਿੜ੍ਹ ਨਾ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਇਹ ਡਰ ਨਹੀਂ ਲੱਗਿਆ ਕਿ ਨੰਗਲ ਅੰਬੀਆਂ ਦੇ ਨਾਲ ਜੋ ਇੰਨੀ ਜਨਤਾ ਹੈ ਉਹ ਵੀ

ਉਨ੍ਹਾਂ ਦਾ ਪਿੱਛਾ ਕਰ ਸਕਦੇ ਹਨ ਪਰ ਅਜਿਹਾ ਨਹੀਂ ਹੋਇਆ ਹੁਣ ਪੁਲਸ ਵੱਲੋਂ ਲਗਾਤਾਰ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾ ਰਹੀ ਹੈ ਤੇ ਪੁਲੀਸ ਦਾ ਕਹਿਣਾ ਹੈ ਕਿ ਜਲਦ ਹੀ ਉਨ੍ਹਾਂ ਮੁਲਜ਼ਮਾਂ ਨੂੰ ਫਡ਼ਿਆ ਜਾਵੇਗਾ ਦੂਜੇ ਪਾਸੇ ਜੇਕਰ ਗੱਲ ਕਰੀਏ ਤਾਂ ਉਨ੍ਹਾਂ ਦੇ ਜਿਗਰੀ ਯਾਰ ਦਾ ਕਹਿਣਾ ਹੈ ਕਿ ਜਦੋਂ ਇਹ ਦੁਰਘਟਨਾ ਉਨ੍ਹਾਂ ਦੇ ਨਾਲ ਮੈਦਾਨ ਦੇ ਵਿਚ ਵਾਪਰਦੀ ਹੈ ਤਾਂ ਮੈਨੂੰ ਫੋਨ ਆਉਂਦਾ ਏ ਉਹ ਆਪਣੇ ਜਿਗਰੀ ਯਾਰ ਨੂੰ ਲੈ ਕੇ ਹਸਪਤਾਲ ਦੇ ਵਿੱਚ ਜਾਂਦੇ ਨੇ ਅਤੇ ਹਸਪਤਾਲ ਦੇ ਵਿੱਚ ਡਾਕਟਰ ਉਨ੍ਹਾਂ ਨੂੰ ਜਵਾਬ ਦੇ ਦਿੰਦੇ ਹਨ ਅਤੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੰਦੇ ਨੇ ਜਿਸ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਮੇਰੇ ਵੀ ਪੈਰਾਂ ਹੇਠੋਂ ਜ਼ਮੀਨ ਨਿਕਲ

ਗਈ ਕਿ ਕੋਈ ਇਸ ਤਰ੍ਹਾਂ ਕਿਵੇਂ ਕਰ ਸਕਦਾ ਹੈ ਸੰਦੀਪ ਨੰਗਲ ਅੰਬੀਆਂ ਦੇ ਵੱਲੋਂ ਜਿਥੇ ਕਬੱਡੀ ਟੂਰਨਾਮੈਂਟ ਕਰਵਾਏ ਜਾਂਦੇ ਸੀ ਅਤੇ ਵੱਧ ਚਡ਼੍ਹ ਕੇ ਹਿੱਸਾ ਲਿਆ ਜਾਂਦਾ ਸੀ ਉਨ੍ਹਾਂ ਦੇ ਵੱਲੋਂ ਮੰਗੀ ਦੇ ਨਾਲ ਮਿਲ ਇੱਕ ਸਪੈਸ਼ਲ ਇਹ ਟੂਰਨਾਮੈਂਟ ਕਰਵਾਉਣ ਵਾਲੀ ਟੀਮ ਵੀ ਬਣਾਈ ਗਈ ਸੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *