ਪੰਜਾਬ ਚ ਚਿੱਟੇ ਲਈ ਸ਼ਰ੍ਹੇਆਮ ਵਿਕ ਰਿਹਾ ਹੈ ਜਿਸਮ

Latest Update

ਪੰਜਾਬ ਦੇ ਵਿੱਚ ਜਿਥੇ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ਇਸ ਨਸ਼ੇ ਦੀ ਦਲਦਲ ਵਿੱਚ ਮੁੰਡੇ ਤਾਂ ਕਿ ਕੁੜੀਆਂ ਵੀ ਕਾਫ਼ੀ ਜ਼ਿਆਦਾ ਫਸੀਆਂ ਹੋਈਆਂ ਹਨ ਅਤੇ ਹੁਣ ਸਾਨੂੰ ਲੋੜ ਹੈ ਕਿ ਅਸੀਂ ਇਸ ਕੋਹੜ ਨੂੰ ਜੜ੍ਹ ਤੋਂ ਵੱਢ ਸੁੱਟੇ ਅਤੇ ਆਪਣੀ ਨੌਜਵਾਨਾਂ ਨੂੰ ਨੌਜਵਾਨੀ ਨੂੰ ਜੋ ਖ਼ਰਾਬ ਕਰ ਰਹੇ ਨੇ ਉਨ੍ਹਾਂ ਨੂੰ ਬਚਾਇਆ ਜਾ ਸਕੇ ਜਿੱਥੇ ਨੌਜਵਾਨਾਂ ਦੇ ਵੱਲੋਂ ਪਹਿਲਾਂ ਚਾਹ ਚਾਹ ਦੇ ਵਿੱਚ ਅਜਿਹੇ ਕੰਮ ਕੀਤੇ ਜਾਂਦੇ ਨੇ ਤੇ ਬਾਅਦ ਵਿੱਚ ਉਨ੍ਹਾਂ ਨੂੰ ਇਸ ਚੀਜ਼ ਦੀ ਆਦਤ ਪੈ ਜਾਂਦੀ ਹੈ ਅਤੇ ਉਨ੍ਹਾਂ ਦੀ ਆਦਤ ਹੀ ਨਹੀਂ ਛੁੱਟਦੀ

ਤੇ ਜਦੋਂ ਪੈਸੇ ਨਹੀਂ ਹੁੰਦੇ ਤਾਂ ਉਹ ਚੋਰੀ ਕਰਨ ਲੱਗ ਜਾਂਦੇ ਹਨ ਅਤੇ ਜਿਸ ਤੋਂ ਬਾਅਦ ਉਹ ਲਗਾਤਾਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਲੱਗ ਜਾਂਦੇ ਨੇ ਪੰਜਾਬ ਦੇ ਵਿੱਚ ਹੁਣ ਕੁਡ਼ੀਆਂ ਨੂੰ ਜਿਥੇ ਚਿੱਟੇ ਦੀ ਲੱਤ ਲਾਗੇ ਉਨ੍ਹਾਂ ਦੇ ਵੱਲੋਂ ਆਪਣਾ ਜਿਸਮ ਵੀ ਵੇਚ ਦਿੱਤਾ ਜਾਂਦਾ ਏ ਤੇ ਆਪਣੇ ਨਸ਼ੇ ਦੀ ਪੂਰਤੀ ਕੀਤੀ ਜਾਂਦੀ ਹੈ ਉਥੇ ਹੀ ਸੋਸ਼ਲ ਮੀਡੀਆ ਦੇ ਉੱਤੇ ਸਮੀਰ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦਾ ਕਹਿਣਾ ਹੈ ਕਿ ਜੇਕਰ ਤੁਹਾਨੂੰ ਕੋਈ ਮੁੰਡਾ ਜਾਂ ਕੁੜੀ ਅਜਿਹਾ ਮਿਲਦਾ ਹੈ ਜੋ ਤੁਹਾਡੇ ਨੇੜੇ ਤੇੜੇ ਅਜਿਹੀ ਹਰਕਤ ਕਰਦੇ ਹਨ ਤਾਂ ਸਾਨੂੰ ਸੰਪਰਕ ਜ਼ਰੂਰ ਕੀਤਾ ਜਾਵੇ ਕਿਉਂਕਿ ਇਹ ਸਾਡੇ ਸਭ ਦੇ ਹੰਭਲੇ ਦੇ ਨਾਲ ਹੋਵੇਗਾ ਜੇਕਰ ਅਸੀਂ ਸਭ ਇਸ ਪ੍ਰਤੀ ਜਾਗਰੂਕ ਹੋਵਾਂਗੇ ਇਸ ਪ੍ਰਤੀ ਖੜ੍ਹਾਂਗੇ ਤਾਂ ਹੀ ਅਸੀਂ ਪੰਜਾਬ ਦੇ ਵਿੱਚੋਂ ਨਸ਼ਾ ਖ਼ਤਮ ਕਰ ਸਕਦੇ ਹਾਂ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *