ਅੱਧੀ ਰਾਤ ਨੂੰ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਦੇ ਛੋਟੇ ਭਰਾ ਨੇ ਕੀਤਾ ਵੱਡਾ ਐਲਾਨ

Latest Update

ਜਿੱਥੇ ਸੰਦੀਪ ਨੰਗਲ ਅੰਬੀਆਂ ਦਾ ਸ਼ਰ੍ਹੇਆਮ ਦਿਨ ਦਿਹਾੜੇ ਕਬੱਡੀ ਦੇ ਮੈਦਾਨ ਦੇ ਵਿਚ ਕਤਲ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦਾ ਕਹਿਣਾ ਹੈ ਕਿ ਕਬੱਡੀ ਦੇ ਵਿਚ ਜਿੱਥੇ ਲੋਕਾਂ ਦੇ ਵੱਲੋਂ ਅਜਿਹੀ ਗੁੰਡਾਗਰਦੀ ਕੀਤੀ ਜਾ ਰਹੀ ਹੈ ਤੇ ਗੁੰਡਾਗਰਦੀ ਦਿਨ ਖੇਡੀ ਗਈ ਇਸ ਖੇਡ ਦੇ ਵਿੱਚ ਹੁਣ ਜ਼ਿਆਦਾ ਸਮਾਂ ਹੀ ਗਲਤ ਕੰਮ ਨਹੀਂ ਚੱਲਣੇ ਚਾਹੀਦੇ ਕਿਉਂਕਿ ਜਿੰਨਾ ਸਮਾਂ ਅਸੀਂ ਇਸਦੇ ਵਿਚ ਆਵਾਜ਼ ਬੁਲੰਦ ਨਹੀਂ ਕਰਾਂਗੇ ਤਾਂ ਉਦੋਂ ਤੱਕ ਇਸੇ ਤਰ੍ਹਾਂ ਹੀ ਇਹ ਸਭ ਕੁਝ ਚੱਲਦਾ ਰਹੇਗਾ ਤੇ ਸਾਨੂੰ ਆਪਣੀ ਆਵਾਜ਼ ਬੁਲੰਦ ਕਰਨੀ ਪਵੇਗੀ ਜੇਕਰ ਅਸੀਂ ਆਪਣੀ ਆਵਾਜ਼ ਬੁਲੰਦ ਕਰਾਂਗੇ ਤਾਂ ਹੀ ਕੁਝ ਹੋ ਸਕੇਗਾ ਉੱਥੇ ਹੀ ਨੰਗਲ ਅੰਬੀਆ ਦੇ ਛੋਟੇ ਭਰਾ ਦਾ ਕਹਿਣਾ ਹੈ

ਕਿ ਜਦੋਂ ਤੱਕ ਉਨ੍ਹਾਂ ਨੂੰ ਇਸ ਮਾਮਲੇ ਵਿਚ ਇਨਸਾਫ ਨਹੀਂ ਮਿਲ ਜਾਂਦਾ ਉਦੋਂ ਤੱਕ ਉਸ ਦਾ ਅੰਤਿਮ ਸੰਸਕਾਰ ਵੀ ਨਹੀਂ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਭਰਾ ਤੇ ਪਰਿਵਾਰਕ ਮੈਂਬਰਾਂ ਦੇ ਵਲੋਂ ਨੰਗਲ ਲੰਬੀਆਂ ਦੇ ਲਈ ਨਕੋਦਰ ਦੇ ਸਰਕਾਰੀ ਹਸਪਤਾਲ ਦੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਭਰਾ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਅਤੇ ਨਾ ਹੀ ਸਰਕਾਰ ਦੇ ਕੰਨ ਤਕ ਇਹ ਗੱਲ ਪਹੁੰਚਦੀ ਹੈ ਉਦੋਂ ਤਕ ਕੁਝ ਨਹੀਂ ਹੋਵੇਗਾ ਨਾ ਪੋਸਟਮਾਰਟਮ ਹੋਵੇਗਾ ਤੇ ਨਾ ਹੀ ਅੰਤਿਮ ਸੰਸਕਾਰ ਹੋਵੇਗਾ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *