ਅੰਮ੍ਰਿਤਸਰ ਏਅਰਪੋਰਟ ਤੋਂ ਆਈ ਇਹ ਵੱਡੀ ਮਾੜੀ ਖਬਰ ,….. !

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਅੰਮ੍ਰਿਤਸਰ ਸਾਹਿਬ ਹਵਾਈ ਅੱਡੇ ਤੋਂ ਕੋਈ ਨਾ ਕੋਈ ਖਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜੋ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ ਪਿਛਲੇ ਕਾਫੀ ਲੰਮੇ ਸਮੇਂ ਤੋਂ ਇਸ ਏਅਰਪੋਰਟ ਤੋਂ ਵੱਡੀਆਂ

ਖਬਰਾਂ ਸਾਹਮਣੇ ਆਈਆਂ ਹਨ ਜੋ ਲੋਕਾਂ ਨੂੰ ਹੈਰਾਨ ਪਰੇਸ਼ਾਨ ਕਰ ਦਿੰਦੀਆਂ ਹਨ ਸੋ ਬਹੁਤ ਸਾਰੇ ਸ਼ਰਾਰਤੀ ਅਫਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਸੋ ਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ

ਅੱਡੇ ਤੇ ਸ਼ਾਹਜਹਾਂ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ ਚੋਂ ਕਸਟਮ ਵਿਭਾਗ ਦੀ ਟੀਮ ਨੇ 51 ਲੱਖ ਰੁਪਏ ਦਾ ਸੋਨਾ ਜਬਤ ਕੀਤਾ ਹੈ। ਜਾਣਕਾਰੀ ਅਨੁਸਾਰ ਤਸਕਰਾਂ ਨੇ ਬੜੇ ਹੀ ਸੁਚੱਜੇ ਢੰਗ ਨਾਲ ਸੋਨਾ ਫਲਾਈਟ ਦੇ ਵਾਸ਼ਰੂਮ ਦੇ ਅੰਦਰ ਰੈਕ ਦੇ ਹੇਠਾਂ ਲੁਕੋਇਆ ਸੀ ਤੇ ਇਸ ਦੇ ਨਾਲ ਹੀ

ਇੱਕ ਇਲੈਕਟਰੋਨਿਕ ਐਡਵਾਈਸ ਵੀ ਜੁੜਿਆ ਹੋਇਆ ਸੀ ਪਰ ਤਸਕਰ ਕਸਟ ਵਿਭਾਗ ਦੀ ਕਰੜੀ ਨਜ਼ਰ ਤੋਂ ਬਚ ਨਹੀਂ ਸਕੇ ਇਸ ਤੋਂ ਪਹਿਲਾਂ ਵੀ ਅਰਬ ਦੇਸ਼ਾਂ ਤੋਂ ਆਉਣ ਵਾਲੀ ਫਲਾਈਟ ਦੇ ਅੰਦਰੋਂ ਦੋ ਕਿਲੋ ਸੋਨਾ ਜਬਤ ਕੀਤਾ ਗਿਆ ਸੀ।ਜਿਸ ਕਾਰਨ ਇੱਕ ਵਾਰ ਫਿਰ ਏਅਰਪੋਰਟ ਦੀ

ਸੁਰੱਖਿਆ ਤੇ ਸਵਾਲ ਖੜੇ ਹੋ ਗਏ ਹਨ। ਆਖਰ ਇਹ ਸੋਨਾ ਪੇਜ ਕੌਣ ਰਿਹਾ ਹੈ। ਤੇ ਕੌਣ ਲਿਜਾਣ ਵਾਲਾ ਸੀ ਜੋ ਸੁਰੱਖਿਆ ਏਜੰਸੀਆਂ ਲਈ ਵੱਡਾ ਸਵਾਲ ਖੜਾ ਹੁੰਦਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *