Police ਮੁਲਾਜ਼ਮ ਦੀ ਸ਼ਰੇਆਮ ਗੁੰਡਾਗਰਦੀ ਮਹਿਲਾ ਦੇ ਮਾਰੀਆ ਲੱਤਾ ਵੀਡੀਓ ਵਾਇਰਲ !

Latest Update


ਦੋਸਤੋ ਇੱਕ ਪੁਲਿਸ ਮੁਲਾਜ਼ਮ ਦੀ ਗੁੰਡਾਗਰਦੀ ਦੀ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਪੁਲਿਸ ਮੁਲਾਜ਼ਮ ਦੇ ਵੱਲੋਂ ਮਹਿਲਾ ਦੇ ਨਾਲ ਸ਼ਰੇਆਮ ਕੁੱਟਮਾਰ ਕੀਤੀ ਜਾ ਰਹੀ ਹੈ।ਉਸ ਤੇ ਲੱਤਾਂ ਮਾਰੀਆਂ ਜਾ ਰਹੀਆਂ ਵੀਡੀਓ ਸੋਸ਼ਲ ਮੀਡੀਆ ਤੇ

ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ।ਦੱਸ ਦਈਏ ਕਿ ਕਿਸੇ ਸ਼ਿਕਾਇਤ ਦਾ ਨਿਪਟਾਰਾ ਕਰਨ ਦੇ ਲਈ ਪੁਲਿਸ ਮੁਲਾਜ਼ਮ ਉਹਨਾਂ ਦੇ ਘਰ ਗਏ ਸੀ।ਤੇ ਜਦੋਂ ਮਹਿਲਾ ਦੇ ਨਾਲ ਬਹਿਸਬਾਜ਼ੀ ਹੋਈ ਤਾਂ ਪੁਲਿਸ ਮੁਲਾਜ਼ਮ ਨੇ ਉਸ ਦੇ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਹੈ।ਵੀਡੀਓ ਸੋਸ਼ਲ ਮੀਡੀਆ ਦੇ

ਉੱਤੇ ਤੇਜੀ ਦੇ ਨਾਲ ਵਾਇਰਲ ਹੋ ਰਹੀ ਹੈ।ਵੀਡੀਓ ਚ ਦੇਖ ਸਕਦੇ ਹੋ।ਤੁਸੀਂ ਕਿ ਕਿਸ ਤਰ੍ਹਾਂ ਜੋ ਪੁਲਿਸ ਮੁਲਾਜ਼ਮ ਵਰਦੀ ਪਾਈ ਹੋਈ ਹ ਤੇ ਮਹਿਲਾ ਦੇ ਨਾਲ ਕੁੱਟਮਾਰ ਕਰ ਰਿਹਾ। ਉਸ ਤੇ ਲੱਤਾਂ ਮਾਰ ਰਿਹਾ ਫਿਰੋਜ਼ਪੁਰ ਮੋਗਾ ਰੋਡ ਤੇ ਸਥਿਤ ਕ੍ਰਿਸ਼ਨਾ ਨਗਰ ਇਨਕਲੇਵ ਵਿੱਚ ਰਹਿਣ ਵਾਲੇ ਬਿਜਲੀ ਮੁਲਾਜ਼ਮ ਦੇ ਖਿਲਾਫ ਉਸਦੀ ਗਵਾਂਢੀ ਦੇ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਜਿਸ ਦੇ ਆਧਾਰ ਦੇ ਉੱਤੇ ਪੁਲਿਸ ਉਕਤ ਵਿਅਕਤੀ ਦੇ ਘਰ ਪਹੁੰਚੀ ਜਿੱਥੇ ਉਸਦਾ ਪਰਿਵਾਰ ਘਰ ਦੇ ਵਿੱਚ ਮੌਜੂਦ ਸੀ।ਜਿਨਾਂ ਦੇ ਨਾਲ ਪੁਲਿਸ ਮੁਲਾਜ਼ਮਾਂ ਦੀ ਜਦੋਂ ਬਹਿਸਬਾਜੀ ਹੋਈ ਤਾਂ ਗੁੱਸੇ ਦੇ ਵਿੱਚ ਆਏ ਪੁਲਿਸ ਮੁਲਾਜ਼ਮ ਨੇ ਮਹਿਲਾ ਨੂੰ ਲੱਤਾਂ ਤੇ ਮੂੰਹ ਦੇ ਉੱਤੇ ਮੁੱਕੇ ਮਾਰੇ

ਜਿਸਦੀ ਵੀਡੀਓ ਵੀ ਸੋਸ਼ਲ ਮੀਡੀਆ ਦੇ ਉੱਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ।ਪੀੜਿਤ ਪਰਿਵਾਰ ਨੇ ਦੋਸ਼ ਲਗਾਏ ਨੇ ਕਿ ਜੋ ਪੁਲਿਸ ਮੁਲਾਜ਼ਮ ਹੈ। ਉਹਨਾਂ ਦੇ ਨਾਲ ਮਹਿਲਾ ਪੁਲਿਸ ਮੁਲਾਜ਼ਮ ਨਹੀਂ ਸੀ ਜੋ ਪੁਲਿਸ ਮੁਲਾਜ਼ਮ ਹੈ।ਉਹਨਾਂ ਦੇ ਵੱਲੋਂ ਮਹਿਲਾ ਦੇ ਨਾਲ ਕੁੱਟਮਾਰ ਕੀਤੀ ਗਈ ਹੈ।

ਉੱਥੇ ਹੀ ਉਹਨਾਂ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *