ਨਿਸ਼ਾਨ ਸਾਹਿਬ ਚੜ੍ਹਾ ਰਹੇ ਸੀ ਲੋਕ, ਅਚਾਨਕ ਆਇਆ ਕਰੰਟ, 2 ਦੀ ਮੌ ਤ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ

ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਨਕੋਦਰ ਤੋਂ ਜੰਡਿਆਲਾ ਰੋਡ ਤੇ ਸਥਿੱਤ ਪਿੰਡ ਸ਼ੰਕਰ ਵਿੱਚ ਉਸ ਮੌਕੇ ਭਾਣਾ ਵਾਪਰ ਗਿਆ ਜਦੋਂ ਇੱਕ ਧਾਰਮਿਕ ਥਾਂ ਉਤੇ ਕੁੱਝ ਲੋਕ ਨਿਸ਼ਾਨ ਸਾਹਿਬ ਚੜ੍ਹਾ ਰਹੇ ਸਨ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਜੱਦੀ ਪਿੰਡ ਸ਼ੰਕਰ ਹੈ ਤੇ ਪਿਛਲੇ ਲੰਬੇ ਸਮੇਂ ਤੇ ਉਹ ਬਜੂਹਾ

ਪਿੰਡ ਵਿੱਚ ਰਹਿੰਦੇ ਹਨ। ਸ਼ੰਕਰ ਇਸ ਅਸਥਾਨ ਤੇ ਮੱਥਾ ਟੇਕਣ ਆਉਂਦੇ ਰਹਿੰਦੇ ਹਨ। ਅੱਜ ਵਿਸਾਖੀ ਤੇ ਨਿਸ਼ਾਨ ਸਾਹਿਬ ਚੜ੍ਹਾ ਰਹੇ ਸਨ ਤੇ ਅਚਾਨਕ ਭਾਣਾ ਵਾਪਰ ਗਿਆ । ਉੱਪਰ ਬਿੱਜਲੀ ਦੀਆਂ ਤਾਰਾਂ ਲੰਘ ਰਹੀਆਂ ਤਾਰਾਂ ਹਨ ਤੇ ਕਰੰਟ ਲੰਗਣ ਨਾਲ ਉਹਨਾਂ ਦੇ ਭਰਾ ਬੂਟਾ ਸਿੰਘ 62 ਸਾਲ ਤੇ ਮਹਿੰਦਰਪਾਲ 42 ਸਾਲ ਦੀ ਮੌ ਤ ਹੋ ਗਈ। ਹਾਦਸੇ ਵਿੱਚ ਤਿੰਨ ਵਿਆਕਤੀ ਜ਼ਖਮੀ ਹੋ ਗਏ ਜਿਹੜੇ ਜਲੰਧਰ ਦੇ ਕਿਸੇ ਹਸਪਤਾਲ ਵਿੱਚ ਜੇਰੇ ਇਲਾਜ਼ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *