ਲੁਧਿਆਣਾ ਦੇ ਸਕਰੈਪ ਦੇ ਗੋਦਾਮ ‘ਚ ਹੋਇਆ ਵੱਡਾ ਧ ਮਾ ਕਾ, 1 ਗੰਭੀਰ ਜ਼ ਖ਼ਮੀ, ਦੇਖੋ ਤਸਵੀਰਾਂ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੰਜਾਬ ਦੇ ਲੁਧਿਆਣਾ ਦੇ ਬਸੰਤ ਨਗਰ ‘ਚ ਸ਼ਨੀਵਾਰ ਸਵੇਰੇ ਕਰੀਬ 11 ਵਜੇ ਸਕਰੈਪ ਦੇ ਗੋਦਾਮ ਧ ਮਾਕਾ ਹੋ ਗਿਆ। ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਲਾਕੇ ਦੇ ਲੋਕਾਂ ਅਨੁਸਾਰ ਇਲਾਕੇ ਵਿੱਚ ਸਕਰੈਪ

ਦਾ ਗੋਦਾਮ ਹੈ। ਜਿਥੇ ਕਿ ਏ.ਸੀ. ਕੰਪ੍ਰੈਸ਼ਰ ਅਤੇ ਹੋਰ ਵਸਤੂਆਂ ਨੂੰ ਮੁਹੱਲਿਆਂ ਤੋਂ ਲਿਆ ਸਕ੍ਰੈਪ ਵਜੋਂ ਇਕੱਠਾ ਕੀਤਾ ਜਾਂਦਾ ਹੈ। ਲੋਕਾਂ ਅਨੁਸਾਰ ਅੱਜ ਜਦੋਂਮਜ਼ਦੂਰ ਕੰਪ੍ਰੈਸ਼ਰ ਖੋਲ੍ਹ ਰਹੇ ਸਨ ਤਾਂ ਅਚਾਨਕ ਧ ਮਾਕਾ ਹੋ ਗਿਆ।ਜਿਸ ਤੋਂ ਬਾਅਦ ਆਸ ਪਾਸ ਇਲਾਕੇ ਦੇ ਲੋਕ ਸਹਿਮ ਗਏ ਅਤੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਪਾਰੀ ਦੀਪਕ ਕਰੀਬ 35 ਸਾਲਾਂ ਤੋਂ ਵਸੰਤ ਨਗਰ ‘ਚ ਕਾਰੋਬਾਰ ਕਰ ਰਿਹਾ ਹੈ। ਹਾਦਸੇ ਵਿੱਚ ਰਾਜਨ ਨਾਮਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀਆਂ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *