Kenya ‘ਚ ਹੜ੍ਹ ਨੇ ਮਚਾਈ ਤ ਬਾਹੀ, 13 ਲੋਕਾਂ ਦੀ ਮੌ ਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੀਨੀਆ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌ ਤ ਹੋ ਗਈ ਅਤੇ ਕਰੀਬ 15,000 ਲੋਕ ਬੇਘਰ ਹੋ ਗਏ। ਮੌਸਮ ਵਿਗਿਆਨੀਆਂ ਨੇ ਜੂਨ ਤਕ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮਨੁੱਖੀ ਮਾਮਲਿਆਂ ਦੇ ਤਾਲਮੇਲ ਲਈ ਸੰਯੁਕਤ ਰਾਸ਼ਟਰ ਦਫਤਰ ਨੇ ਵੀਰਵਾਰ ਨੂੰ ਕੀਨੀਆ ਰੈੱਡ ਕਰਾਸ ਸੁਸਾਇਟੀ ਦੇ ਹਵਾਲੇ ਨਾਲ ਕਿਹਾ ਕਿ ਮੀਂਹ ਨਾਲ ਲਗਭਗ 20,000 ਲੋਕ ਪ੍ਰਭਾਵਤ ਹੋਏ ਹਨ। ਇਸ ਵਿਚ ਮਾਰਚ ਦੇ ਅੱਧ ਤੋਂ ਦੇਸ਼ ਭਰ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲਗਭਗ 15,000 ਲੋਕ ਸ਼ਾਮਲ ਹਨ। ਪੂਰਬੀ ਅਫਰੀਕਾ ਦੇ ਇਸ

ਦੇਸ਼ ’ਚ ਪਿਛਲੇ ਬਰਸਾਤ ਦੇ ਮੌਸਮ ’ਚ ਆਏ ਹੜ੍ਹਾਂ ਕਾਰਨ ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਸੀ। ਕੀਨੀਆ ਰੈੱਡ ਕਰਾਸ ਸੋਸਾਇਟੀ ਨੇ ਦਸਿਆ ਕਿ ਉੱਤਰੀ ਕੀਨੀਆ ਦੇ ਗਾਰਿਸਾ ਰੋਡ ਸਮੇਤ ਪੰਜ ਪ੍ਰਮੁੱਖ ਸੜਕਾਂ ਹੜ੍ਹਾਂ ਨਾਲ ਕੱਟੀਆਂ ਗਈਆਂ ਹਨ, ਜਿੱਥੇ ਮੰਗਲਵਾਰ ਨੂੰ 51 ਮੁਸਾਫ਼ਰਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਵਹਿ ਗਈ। ਸਾਰੇ ਮੁਸਾਫ਼ਰਾਂ ਨੂੰ ਬਚਾ ਲਿਆ ਗਿਆ। ਕੀਨੀਆ ਦੀ ਆਫ਼ਤ ਪ੍ਰਬੰਧਨ ਏਜੰਸੀ ਨੇ ਲਾਮੂ ਤਾਨਾ ਨਦੀ ਅਤੇ ਗਾਰਿਸਾ ਕਾਊਂਟੀਆਂ ਦੇ ਵਸਨੀਕਾਂ ਨੂੰ ਹੜ੍ਹ ਦੀ ਚੇਤਾਵਨੀ ਜਾਰੀ ਕੀਤੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅਪ੍ਰੈਲ ਦੇ ਅਖੀਰ ਤਕ ਬਰਸਾਤ ਦਾ ਮੌਸਮ ਅਪਣੇ ਸਿਖਰ ’ਤੇ ਪਹੁੰਚਣ ਦੀ ਉਮੀਦ ਹੈ ਅਤੇ ਜੂਨ ’ਚ ਮੀਂਹ ਘਟਣਾ ਸ਼ੁਰੂ ਹੋ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *