3 ਸਾਲਾਂ ਮਾਸੂਮ ਦਿਲਰੋਜ ਮਾਮਲੇ ਨਾਲ ਜੁੜੀ ਵੱਡੀ ਖਬਰ ਜਾਣੋ ਅਦਾਲਤ ਨੇ ਕੀ ਸੁਣਾਇਆ ਫੈਸਲਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਵਿਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨਾਂ ਦੀ ਮਹਿਲਾ ਨੂੰ ਆਪਣੇ ਗੁਆਂਢ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਬੇਟੀ ਦਿਲਰੋਜ ਕੌਰ ਦੇ ਕਤ ਲ ਈ ਦੋਸ਼ੀ ਠਹਿਰਾਇਆ ਹੈ। ਸਜ਼ਾ ਸੋਮਵਾਰ ਨੂੰ ਸੁਣਾਈ ਜਾਵੇਗੀ। ਦੋਸ਼ੀ ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਬੱਚੀ ਨੂੰ ਸਕੂਟੀ ‘ਤੇ ਅਗਵਾ ਕਰਕੇ ਸਲੇਮਟਾਬਰੀ ਇਲਾਕੇ ਵਿਚ ਰੇਤ ਦਾ ਗੱਡਾ ਖੋਦ ਕੇ ਜ਼ਿੰਦਾ ਦਫਨ ਕਰ ਦਿੱਤਾ ਸੀ।

ਰਿਪੋਰਟ ਮੁਤਾਬਕ ਨੀਲਮ ਦੇ ਮਨ ਵਿਚ ਪਰਿਵਾਰ ਪ੍ਰਤੀ ਦੁਸ਼ਮਣੀ ਸੀਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਨੀਲਮ ਖਿਲਾਫ ਆਈਪੀਸੀ ਦੀ ਧਾਰਾ 364 ਤਹਿਤ ਕ ਤਲ ਦੇ ਇਰਾਦੇ ਨਾਲ ਅਗਵਾ ਦੇ ਦੋਸ਼ ਹਨ, ਨਾ ਹੀ ਬੱਚੇ ਦੀ ਮੌ ਤ ਦੇ ਬਾਅਦ (302) ਤੇ ਸਬੂਤ ਨਸ਼ਟ ਕਰਨ (201) ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ। ਪਰਿਵਾਰ ਨੇ ਇਨਸਾਫ ਲਈ ਕੈਂਡਲ ਮਾਰਚ ਵੀ ਕੱਢੇ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *