ਨੰਗਲ ਦੀ ਕਲੋਨੀ ‘ਚ ਆਇਆ ਸੱਪਾਂ ਦਾ ਹੜ੍ਹ, ਪ੍ਰੇਸ਼ਾਨ ਲੋਕ,ਹਰ ਪਾਸੇ ਨਜ਼ਰ ਆ ਰਹੇ ਸੱਪ ਹੀ ਸੱਪ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਿੱਥੇ ਸੱਪ ਦਾ ਨਾਂ ਸੁਣ ਕੇ ਵੱਡੇ-ਵੱਡਿਆਂ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ, ਉੱਥੇ ਹੀ ਰੋਪੜ ਦੇ ਨੰਗਲ ਇਲਾਕੇ ‘ਚ ਸ਼ਰਮਾ ਸਟੋਰ ਕਾਲੋਨੀ ਦੇ ਲੋਕ ਸੱਪਾਂ ਦੇ ਸਾਏ ਹੇਠ ਜਿਊਣ ਲਈ ਮਜਬੂਰ ਹਨ। ਇਨ੍ਹਾਂ ਲੋਕਾਂ ਦੇ ਘਰਾਂ ਬਾਹਰ 6-7 ਫੁੱਟ ਲੰਬੇ ਕਈ-ਕਈ ਸੱਪ ਘੁੰਮਦੇ ਰਹਿੰਦੇ ਹਨ, ਜਿਸ ਕਾਰਨ ਕਈ ਵਾਰ ਡਰ ਕਾਰਨ ਉਨ੍ਹਾਂ ਦਾ ਬਾਹਰ ਨਿਕਲਣਾ ਵੀ ਬਹੁਤ ਔਖਾ ਹੋ ਜਾਂਦਾ ਹੈ।ਘਰ ਬਾਹਰ ਲੱਗੇ ਦਰਖ਼ੱਤਾਂ ‘ਤੇ ਇਹ ਲੰਬੇ-ਲੰਬੇ ਸੱਪ ਕੁੰਡਲ ਮਾਰ ਕੇ ਬੈਠੇ ਹੋਏ ਦਿਖਾਈ ਦਿੰਦੇ ਹਨ।

ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਇਸ ਦੀ ਸ਼ਿਕਾਇਤ ਪ੍ਰਸ਼ਾਸਨ ਨੂੰ ਕੀਤੀ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਲੋਕਾਂ ਨੇ ਦੱਸਿਆ ਕਿ ਇਹ 7-7 ਫੁੱਟ ਲੰਬੇ ਸੱਪ ਪਹਿਲਾਂ ਦਰਖੱਤਾਂ ਦੀ ਟਹਿਣੀਆਂ ‘ਤੇ ਚੜ੍ਹਦੇ ਹਨ ਅਤੇ ਫਿਰ ਹੇਠਾਂ ਆ ਕੇ ਦੁਬਾਰਾ ਉੱਪਰ ਚੜ੍ਹ ਜਾਂਦੇ ਹਨ। ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਘਰਾਂ ਨੇੜਿਓਂ ਦਰਖੱਤ ਕਟਵਾਏ ਜਾਣ ਤਾਂ ਜੋ ਉਹ ਚੈਨ ਦੀ ਜ਼ਿੰਦਗੀ ਜੀਅ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *