ਮੌਸਮ ਵਿਭਾਗ ਦੀ ਵੱਡੀ ਚੇਤਾਵਨੀ ,….. !

Latest Update


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਮੌਸਮ ਕੱਲ ਤੋਂ ਹੀ ਬਦਲ ਚੁੱਕਾ ਹੈ। ਜੇ ਗੱਲ ਕਈ ਜਿਲਿਆਂ ‘ਚ ਹਲਕੀ ਹਨੇਰੀ ਅਤੇ ਬਾਰਿਸ਼ ਹੋਈ ਹੈ। ਤੇ ਕਈ ਜਿਲ੍ਿਆਂ ‘ਚ ਬੱਦਲ ਛਾਏ ਹੋਏ ਹਨ। ਤੇ ਅੱਜ ਵੀ ਉਸੇ ਤਰ੍ਹਾਂ ਦੀ ਹਨੇਰੀ

ਆਉਣ ਵਾਲੀ ਹੈ ਅਤੇ ਕਾਲੇ ਬੱਦਲ ਛਾਏ ਹੋਏ ਹਨ।ਜਲੰਧਰ ਦੀ ਗੱਲ ਕੀਤੀ ਜਾਵੇ ਕੱਲ ਤੋਂ ਹੀ ਮੌਸਮ ਬਦਲ ਚੁੱਕਾ ਹੈ। ਤੇ ਕੱਲ ਧੁੱਪ ਨਹੀਂ ਨਿਕਲੀ ਅਤੇ ਬੱਦਲ ਛਾਏ ਹੋਏ ਹਨ। ਤੇ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਤੇ ਕਈ ਜਿਲਿਆਂ ਦੇ ਵਿੱਚ ਹਲਕੀ ਬਾਰਿਸ਼ ਵੀ ਹੋਈ ਹੈ।

ਦੱਸ ਦਈਏ ਮੌਸਮ ਵਿਭਾਗ ਦੇ ਵੱਲੋਂ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਪੰਜਾਬ ਸਣੇ ਉੱਤਰੀ ਭਾਰਤ ਦੇ ਮੌਸਮ ਚ ਵੱਡਾ ਬਦਲਾਵ ਹੋਣ ਵਾਲਾ ਹੈ।ਦੋ ਪੱਛਮੀ ਗੜਬੜੀਆਂ ਰਾਜਸਥਾਨ ਦਸਤਕ ਦੇਣ ਵਾਲੀਆਂ ਹਨ। ਤੇ ਜਿਸ ਕਾਰਨ ਮੀਹ ਅਤੇ

ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।ਜੇਕਰ ਤੁਸੀਂ ਹੋਰ ਜਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *