ਖੇਤਾਂ ‘ਚ ਗੋ ਲੀਆਂ ਮਾ ਰ ਕੇ ਕੀਤਾ ਕਿਸਾਨ ਦਾ ਕ ਤ ਲ – Latest Update

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ‘ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਦਿਨ-ਦਿਹਾੜੇ ਬਜ਼ੁਰਗ ਕਿਸਾਨ ਦਾ ਗੋ ਲੀਆਂ ਮਾਰ ਕੇ ਕ ਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਜ਼ੁਰਗ ਕਿਸਾਨ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਜਾਮਾਰਾਏ ਦਾ ਰਹਿਣ ਵਾਲਾ ਸੀ। ਬੀਤੀ ਦਿਨੀਂ ਦੁਪਹਿਰ 3 ਵਜੇ ਕਿਸਾਨ ਖੇਤਾਂ ‘ਚ ਕੰਮ ਕਰ ਰਿਹਾ ਸੀ ਕਿ ਕੁੱਝ ਵਿਅਕਤੀ ਵਲੋਂ ਕਿਸਾਨ ਨੂੰ ਗੋਲੀਆਂ ਮਾਰ ਕੇ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ।

ਜਿਸ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਮ੍ਰਿਤਕ ਕਿਸਾਨ ਦੀ ਪਛਾਣ 62 ਸਾਲਾ ਅਵਤਾਰ ਸਿੰਘ ਪਿੰਡ ਜਾਮਾਰਾਏਵਜੋਂ ਹੋਈ ਹੈ। ਜਦੋਂ ਕਿਸਾਨ ‘ਤੇ ਫਾਇਰਿੰਗ ਕੀਤੀ ਗਈ ਤਾਂ ਲੋਕ ਉਸ ਨੂੰ ਤਰੁੰਤ ਹਸਪਤਾਲ ਲੈ ਕੇ ਜਾਣ ਲੱਗੇ ਤਾਂ ਰਸਤੇ ‘ਚ ਹੀ ਅਵਤਾਰ ਸਿੰਘ ਨੇ ਦਮ ਤੋੜ ਦਿੱਤਾ। ਇਸ ਦੌਰਾਨ ਲੋਕਾਂ ਵਲੋਂ ਪੁਲਸ ਨੂੰ ਮੌਕੇ ‘ਤੇ ਸੂਚਨਾ ਦਿੱਤੀ ਗਈ ਅਤੇ ਪੁਲਸ ਵਲੋਂ ਕ ਤਲ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *