ਸਲਮਾਨ ਖਾਨ ਦੇ ਘਰ ਬਾਹਰ ਚੱਲੀਆਂ ਗੋ ਲੀਆਂ – eOnlineToday

Latest Update






ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋ ਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 2 ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਘਟਨਾ ਸਵੇਰੇ 4.55 ਵਜੇ ਦੀ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਲਮਾਨ ਖਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮ ਕੀਆਂ ਮਿਲ ਚੁੱਕੀਆਂ ਹਨ।ਤੁਹਾਨੂੰ ਦੱਸ ਦੇਈਏ ਕਿ ਬਦਨਾਮ ਗੈਂ ਗਸਟਰ ਲਾਰੇਂਸ ਬਿਸ਼ਨੋਈ ਕਈ ਵਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧ

ਮਕੀ  ਦੇ ਚੁੱਕਾ ਹੈ। ਇੱਕ ਟੈਲੀਵਿਜ਼ਨ ਇੰਟਰਵਿਊ ਵਿੱਚ ਉਸਨੇ ਖੁੱਲ ਕੇ ਕਿਹਾ ਸੀ ਕਿ ਉਸਦੀ ਜ਼ਿੰਦਗੀ ਦਾ ਉਦੇਸ਼ ਸਲਮਾਨ ਖਾਨ ਨੂੰ ਮਾਰਨਾ ਸੀ। ਉਨ੍ਹਾਂ ਨੇ ਅਦਾਕਾਰ-ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ ‘ਤੇ ਵੀ ਹ ਮਲਾ ਕੀਤਾ ਸੀ ਅਤੇ ਕਿਹਾ ਸੀ ਕਿ ਇਹ ਹਮਲਾ ਸਲਮਾਨ ਖਾਨ ਨਾਲ ਉਨ੍ਹਾਂ ਦੇ ਨਜ਼ਦੀਕੀ ਸਬੰਧਾਂ ਕਾਰਨ ਹੋਇਆ ਹੈ। ਲਾਰੇਂਸ ਬਿਸ਼ਨੋਈ ਦੀ ਧਮਕੀ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਸੀ

।ਜਾਣਕਾਰੀ ਮੁਤਾਬਕ ‘ਟਾਈਗਰ 3’ ਦੇ ਅਦਾਕਾਰ ਨੂੰ ਫਿਲਹਾਲ Y ਸੁਰੱਖਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਲਮਾਨ ਖਾਨ ਦੇ ਦਫਤਰ ਨੂੰ ਧ ਮਕੀ ਭਰੀ ਈਮੇਲ ਵੀ ਭੇਜੀ ਗਈ ਸੀ। ਸਲਮਾਨ ਦੇ ਕਰੀਬੀ ਪ੍ਰਸ਼ਾਂਤ ਗੁੰਜਾਲਕਰ ਨੂੰ ਰੋਹਿਤ ਗਰਗ ਦਾ ਧਮਕੀ ਭਰਿਆ ਮੇਲ ਮਿਲਿਆ ਸੀ। ਈਮੇਲ ਮਾਮਲੇ ਵਿੱਚ ਗੈਂ ਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਰੋਹਿਤ ਗਰਗ ਖ਼ਿਲਾਫ਼ ਆਈਪੀਸੀ ਦੀ ਧਾਰਾ 506 (2), 120 (ਬੀ) ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *