ਕਬ ਰਿ ਸ ਤਾ ਨ ਚ ਦੱਬੀ ਹੋਈ ਲਾ ਸ਼ ਦੇ ਹੱਥ ਪੈਰ ਨਿਕਲੇ ਬਾਹਰ, ਸ਼ਹਿਰ ਚ ਫੈਲ ਗਈ ਸੰਨਸਨੀ

Latest Update


ਪਠਾਨਕੋਟ ਦੇ ਹਲਕਾ ਸੁਜਾਨਪੁਰ ਦੇ ਪਿੰਡ ਖਦਾਵਰ ਵਿੱਚ ਮੁਸਲਿਮ ਅਤੇ ਈਸਾਈ ਭਾਈਚਾਰੇ ਵੱਲੋਂ ਮ੍ਰਿਤਕ ਲੋਕਾਂ ਨੂੰ ਦਫ਼ਨਾਉਣ ਲਈ ਬਣਾਏ ਗਏ ਕ ਬਰਿਸਤਾਨ ਨੇੜੇ ਅੱਧੀ ਦੱਬੀ ਲਾ ਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ।ਨਮਾਜ਼ ਅਦਾ ਕਰਨ ਵਾਲੇ ਮੁਸਲਿਮ ਭਾਈਚਾਰੇ ਨੂੰ ਸਭ ਤੋਂ ਪਹਿਲਾਂ ਲਾ ਸ਼ ਪਈ ਨਜ਼ਰ ਆਈ ਅਤੇ ਉਨ੍ਹਾਂ ਤੁਰੰਤ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ। ਇਸ ਦੇ ਨਾਲ ਹੀ ਲਾ ਸ਼ ਦੇ ਕੋਲ ਇੱਕ ਲੋਹੇ ਦੀ ਟੋਇਆ ਪੁੱਟਣ ਵਾਲੀ ਕੱਸੀ ਅਤੇ ਫੋਲਡਿੰਗ ਬੈੱਡ ਵੀ ਮਿਲਿਆ ਹੈ। ਥਾਣਾ ਸੁਜਾਨਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ

ਜਾਂਚ ਸ਼ੁਰੂ ਕਰ ਦਿੱਤੀ ਹੈਰਾਮੇਸ਼ਵਰ ਸਿੰਘ ਨੇ ਦੱਸਿਆ ਕਿ ਈਦ ਦੇ ਤਿਉਹਾਰ ਮੌਕੇ ਵੀਰਵਾਰ ਨੂੰ ਪਿੰਡ ਖਦਾਵਰ ਦੇ ਮੁਸਲਿਮ ਅਤੇ ਈਸਾਈ ਭਾਈਚਾਰੇ ਵੱਲੋਂ ਸਾਂਝੇ ਤੌਰ ‘ਤੇ ਬਣਾਏ ਗਏ ਕਬ ਰਿਸਤਾਨ ‘ਚ ਮੁਸਲਿਮ ਭਾਈਚਾਰੇ ਦੇ ਲੋਕ ਨਮਾਜ਼ ਅਦਾ ਕਰਨ ਲਈ ਆਏ ਸਨ। ਉੱਥੇ ਲੋਕਾਂ ਨੇ ਦੇਖਿਆ ਕਿ ਇੱਕ ਲਾ ਸ਼ ਕ ਬਰਿਸਤਾਨ ਵਿੱਚ ਦੱਬੀ ਹੋਈ ਸੀ ਅਤੇ ਉਸ ਦੇ ਹੱਥ-ਪੈਰ ਬਾਹਰ ਸਨ। ਮੁਸਲਿਮ ਭਾਈਚਾਰੇ ਨੇ ਉਨ੍ਹਾਂ ਨੂੰ ਲਾ ਸ਼ ਬਾਰੇ ਸੂਚਿਤ ਕੀਤਾ। ਰਾਮੇਸ਼ਵਰ ਨੇ ਦੱਸਿਆ ਕਿ ਆਪਣੇ ਪੱਧਰ ‘ਤੇ ਦੋਵੇਂ ਭਾਈਚਾਰੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ ਅਤੇ ਦੋਵਾਂ ਭਾਈਚਾਰੇ

ਦੇ ਲੋਕਾਂ ‘ਚੋਂ ਕਿਸੇ ਦੇ ਵੀ ਪਰਿਵਾਰਕ ਮੈਂਬਰ ਦੀ ਲਾ ਸ਼ ਨਹੀਂ ਹੈ।ਅਮਰੀਕ ਮੁਹੰਮਦ ਨੇ ਦੱਸਿਆ ਕਿ ਉਕਤ ਕ ਬਰਿਸਤਾਨ ‘ਚੋਂ ਮਿਲੀ ਲਾ ਸ਼ ਨੂੰ ਦੇਖ ਕੇ ਲੱਗਦਾ ਸੀ ਕਿ ਕਿਸੇ ਨੇ ਲਾ ਸ਼ ਨੂੰ ਗੈਰ-ਕਾਨੂੰਨੀ ਢੰਗ ਨਾਲ ਦਫਨਾਇਆ ਸੀ ਕਿਉਂਕਿ ਮੁਸਲਿਮ ਭਾਈਚਾਰਾ ਕਬਰ ਪੁੱਟਣ ਸਮੇਂ ਬਹੁਤ ਡੂੰਘਾਈ ‘ਚ ਜਾਂਦਾ ਹੈ ਅਤੇ ਲਾ ਸ਼ ਨੂੰ ਲੱਕੜ ਦੇ ਫੱਟੇ ‘ਤੇ ਰੱਖ ਕੇ ਸਹੀ ਢੰਗ ਨਾਲ ਦਫਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਕ ਬਰਿਸਤਾਨ ਵਿੱਚ ਅਜਿਹੀ ਲਾ ਸ਼ ਮਿਲਣਾ ਕੋਈ ਸ਼ੁੱਭ ਸੰਕੇਤ ਨਹੀਂ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਉਕਤ ਵਿਅਕਤੀ ਦਾ ਕਤਲ ਕਰਕੇ ਅੱਧਾ-ਅਧੂਰਾ ਹੀ ਦੱਬ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *