ਜਿੱਥੇ ਪਹਿਲਾਂ ਸੰਦੀਪ ਨੰਗਲ ਅੰਬੀਆਂ ਦੇ ਬਾਰੇ ਵਿਚ ਇਹ ਕਿਹਾ ਜਾ ਰਿਹਾ ਸੀ ਕਿ ਲਾਰੈਂਸ ਬਿਸ਼ਨੋਈ ਗਰੁੱਪ ਦੇ ਵੱਲੋਂ ਇਸ ਦਾ ਜ਼ਿੰਮਾ ਲਿਆ ਗਿਆ ਪਰ ਵਿਵਾਦ ਦੇ ਵਿੱਚ ਇਹ ਖ਼ਬਰ ਝੂਠੀ ਪਾਈ ਗਈ ਹੈ ਪਰ ਹੁਣ ਇਸ ਦਾ ਅਸਲ ਕਾਤਲ ਦਵਿੰਦਰ ਬੰਬੀਹਾ ਗਰੁੱਪ ਦੇ ਪਿੱਛੋਂ ਹੁਣ ਜ਼ਿੰਮੇਵਾਰੀ ਲਈ ਗਈ ਹੈ ਜਿਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਸੰਦੀਪ ਨੰਗਲ ਅੰਬੀਆਂ ਦੇ ਵੱਲੋਂ ਜੱਗੂ ਭਗਵਾਨਪੁਰੀਆ ਦਾ ਸਾਥ ਦਿੱਤਾ ਜਾ ਰਿਹਾ ਸੀ ਅਤੇ ਜੱਗੂ ਭਗਵਾਨਪੁਰੀਏ ਦਾ ਸਾਥ ਦੇਣ ਦੇ ਕਰਕੇ ਹੀ ਉਸ ਨੂੰ ਇਹ ਖਮਿਆਜ਼ਾ ਭੁਗਤਣਾ ਪਿਆ ਕੌਸ਼ਲ ਚੌਧਰੀ ਦਾ ਕਹਿਣਾ ਹੈ ਕਿ ਉਸ ਨੇ ਹੀ ਕ ਤ ਲ ਕੀਤਾ ਹੈ ਅਤੇ ਕੌਸ਼ਲ ਚੌਧਰੀ ਦਾ ਕਹਿਣਾ ਹੈ ਕਿ ਨੰਗਲ ਅੰਮੀਆ ਨੂੰ
ਉਸ ਦਾ ਖਮਿਆਜ਼ਾ ਭੁਗਤਣਾ ਪਿਆ ਕਿਉਂਕਿ ਉਸ ਨੂੰ ਪਹਿਲਾਂ ਵੀ ਕਈ ਵਾਰ ਕਿਹਾ ਗਿਆ ਸੀ ਕਿ ਉਹ ਜੱਗੂ ਭਗਵਾਨਪੁਰੀਏ ਦੇ ਨਾਲ ਨਾ ਰਹੇ ਅਤੇ ਉਸ ਦੇ ਸੰਪਰਕ ਤੋਡ਼ ਦਿੱਤੇ ਜਾਣ ਪਰ ਉਹ ਲਗਾਤਾਰ ਜੱਗੂ ਭਗਵਾਨਪੁਰੀਏ ਦੇ ਨਾਲ ਸਾਥ ਦਿੰਦਾ ਰਿਹਾ ਅਤੇ ਉਸਦੇ ਨਾਲ ਟੱਚ ਵਿੱਚ ਸੀ ਜਿਸ ਕਰਕੇ ਉਸਨੂੰ ਮੱਲੀਆਂ ਦੇ ਵਿਚ ਟੂਰਨਾਮੈਂਟ ਕਬੱਡੀ ਕੱਪ ਦੇ ਦੌਰਾਨ ਜਦੋਂ ਉਹ ਇਨਾਮ ਲੈ ਕੇ ਆਪਣੀ ਗੱਡੀ ਵੱਲ ਜਾ ਰਿਹਾ ਸੀ ਤਾਂ ਉਸ ਵੇਲੇ ਉਸ ਨੂੰ ਨਿਸ਼ਾਨਾ ਬਣਾੲਿਅਾ ਗਿਅਾ ੳੁਸ ੳੁੱਤੇ ਚਾਲੀ ਫਾਇਰ ਕੀਤੇ ਗਏ ਜਿਨ੍ਹਾਂ ਵਿੱਚੋਂ ਲਗਪਗ ਅਠਾਰਾਂ ਫਾਇਰ ਉਸਦੇ ਲੱਗੇ ਹੋਏ ਦੱਸੇ ਜਾ ਰਹੇ ਨੇ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਜੱਗੂ ਭਗਵਾਨਪੁਰੀਏ ਦੇ
ਨਾਲ ਇਸ ਤਰ੍ਹਾ ਟੱਚ ਵਿੱਚ ਰਹੇਗਾ ਤਾਂ ਉਸਦਾ ਹੀ ਹੱਲ ਕੀਤਾ ਜਾਵੇਗਾ ਜੇਕਰ ਤੁਸੀਂ ਆਪਣੇ ਆਪ ਨੂੰ ਬਚਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣਾ ਲਿੰਕ ਜੱਗੂ ਭਗਵਾਨਪੁਰੀਏ ਦੇ ਨਾਲੋਂ ਤੋੜਨਾ ਪਵੇਗਾ ਉਨ੍ਹਾਂ ਨੇ ਵੀ ਇਲਜ਼ਾਮ ਲਗਾਏ ਕਿ ਸੰਦੀਪ ਨੰਗਲ ਅੰਬੀਆਂ ਖਿਡਾਰੀਆਂ ਦੇ ਟੀਕੇ ਲਗਾਉਂਦਾ ਸੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ