ਪਤੀ ਨੇ ਆਪਣੀ ਹੀ ਪਤਨੀ ਤੇ ਲਗਾਏ ਗੈਰ ਵਿਅਕਤੀ ਨਾਲ ਨ ਜਾ ਇਜ਼ ਸਬੰਧਾਂ ਦੇ ਦੋ ਸ਼

Latest Update

ਜਲੰਧਰ ਵਿੱਚ ਸ਼ਾਮ ਨੂੰ ਭਾਰੀ ਹੰਗਾਮਾ ਕਰਦੇ ਹੋਏ ਇੱਕ ਸ਼ਖ਼ਸ ਨੇ ਆਪਣੀ ਪਤਨੀ ਉਤੇ ਦੋਸ਼ ਲਗਾਏ ਕਿ ਉਸ ਦੇ ਨਾਜਾਇਜ਼ ਸਬੰਧ ਹਨ। ਕਾਬਿਲੇਗੌਰ ਹੈ ਕਿ ਥਾਣਾ ਡਿਵੀਜ਼ਨ ਨੰਬਰ-8 ਦੇ ਬਾਹਰ ਭਾਰੀ ਹੰਗਾਮਾ ਕਰ ਦਿੱਤਾ।ਪਹਿਲਾਂ ਦੋਵੇਂ ਪਤੀ-ਪਤਨੀ ਵਿਚਾਲੇ ਜਮ ਕੇ ਵਿਵਾਦ ਹੋਇਆ ਅਤੇ ਫਿਰ ਦੋਵਾਂ ਦੇ ਵਿਚਾਲੇ ਹੱਥੋਪਾਈ ਤੱਕ ਨੌਬਤ ਆ ਗਈ। ਪਤੀ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਉਸ ਦੀ ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਤੰਗ-ਪ੍ਰੇਸ਼ਾਨ ਕਰ ਰਹੀ ਸੀ। ਇਸ ਸਬੰਧੀ ਥਾਣਾ ਸਦਰ ਵਿੱਚ ਸ਼ਿਕਾਇਤ ਵੀ ਦਿੱਤੀ ਗਈ ਹੈ।

ਇਸ ਲਈ ਜਦੋਂ ਉਹ ਥਾਣੇ ਪਹੁੰਚਿਆ ਤਾਂ ਥਾਣੇ ਵਿੱਚ ਉਸ ਦੀ ਕੁੱਟਮਾਰ ਕੀਤੀ ਗਈ ਪਰ ਥਾਣੇਦਾਰ ਦਾ ਕਹਿਣਾ ਹੈ ਕਿ ਸਾਰੇ ਦੋਸ਼ ਝੂਠੇ ਹਨ ਅਤੇ ਉਹ ਥਾਣੇ ਦੇ ਅੰਦਰ ਵੀ ਨਹੀਂ ਆਇਆ ਤਾਂ ਫਿਰ ਲੜਾਈ ਕਿਵੇਂ ਹੋ ਸਕਦੀ ਹੈ। ਦੂਜਾ ਉਨ੍ਹਾਂ ਦੀ ਆਪਸੀ ਲੜਾਈ ਹੈ ਜਿਸ ਦੀ ਪਹਿਲਾਂ ਸੁਣਵਾਈ ਕੀਤੀ ਜਾਵੇਗੀ ਅਤੇ ਫਿਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।ਇਸ ਸਬੰਧੀ ਪੀੜਤਾ ਦੇ ਪਤੀ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਉਸ ਦਾ ਵਿਆਹ ਪਿੰਡ ਦੇ ਨੇੜੇ ਹੀ ਰਹਿਣ ਵਾਲੀ ਔਰਤ ਨਾਲ ਹੋਇਆ ਸੀ। ਜਿਸ ਵਿਆਹ ਤੋਂ ਉਸ ਦਾ ਇੱਕ ਬੱਚਾ ਹੈ।

ਪਿਛਲੇ ਕੁਝ ਦਿਨਾਂ ਤੋਂ ਉਸ ਦੀ ਪਤਨੀ ਦੇ ਇੱਕ ਬੰਗਾਲੀ ਨੌਜਵਾਨ ਨਾਲ ਨਾਜਾਇਜ਼ ਸਬੰਧ ਸਨ।ਪਤੀ ਦਾ ਦੋਸ਼ ਹੈ ਕਿ ਜਦੋਂ ਉਸ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਵਿਰੋਧ ਕੀਤਾ। ਇਸ ਗੱਲ ਨੂੰ ਲੈ ਕੇ ਪਤਨੀ ਅਕਸਰ ਆਪਣੇ ਪਤੀ ਨੂੰ ਪਰੇਸ਼ਾਨ ਕਰਦੀ ਰਹਿੰਦੀ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਇਸ ਸਬੰਧੀ ਥਾਣੇ ‘ਚ ਸ਼ਿਕਾਇਤ ਦਿੱਤੀ ਸੀ। ਇਸ ਮਾਮਲੇ ‘ਚ ਪੁਲਿਸ ਦਾ ਕਹਿਣਾ ਹੈ ਕਿ ਇਹ ਪਤੀ-ਪਤਨੀ ਦਾ ਮਾਮਲਾ ਹੈ, ਦੋਵਾਂ ਧਿਰਾਂ ਨੂੰ ਸੁਣ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *