ਕਾਰ ਦਾ ਟਾਇਰ ਫੱਟਣ ਨਾਲ ਦੋਸਤ ਦੀ ਪਲਟੀਆਂ ਖਾਂਦੀ ਡਿੱਗੀ ਗੱਡੀ, 3 ਜਿਗਰੀ ਯਾਰਾਂ ਦੀ ਮੌ ਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਲੇਰਕੋਟਲਾ-ਖੰਨਾ ਮੁੱਖ ਸੜਕ ’ਤੇ ਬੀਤੀ ਰਾਤ ਸਵਾ 11 ਵਜੇ ਦੇ ਕਰੀਬ ਇੱਕ ਭਿ.ਆ.ਨਕ ਸੜਕ ਹਾ.ਦਸਾ ਵਾਪਰਿਆ। ਇਸ ਹਾ.ਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌ.ਤ ਹੋ ਗਈ ਹੈ, ਜਦਕਿ ਦੋ ਨੌਜਵਾਨ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਖੰਨਾ ਤੋਂ ਮਾਲੇਰਕੋਟਲਾ ਨੂੰ ਆ ਰਹੀ ਇੱਕ ਸਕੌਡਾ ਕਾਰ ਵਿੱਚ 5 ਦੋਸਤ ਸਵਾਰ ਹੋ ਕੇ ਮੋਹਾਲੀ ਤੋਂ ਮਾਲੇਰਕੋਟਲਾ ਨੂੰ ਵਾਪਸ ਪਰਤ ਰਹੇ ਸਨ। ਜਦੋਂ ਉਹ ਪਿੰਡ ਰਾਣਵਾਂ ਪਹੁੰਚੇ ਤਾਂ ਅਚਾਨਕ ਕਾਰ ਦਾ ਡ੍ਰਾਈਵਰ ਸਾਈਡ ਵਾਲੇ ਅਗਲਾ ਟਾਇਰ ਫਟ ਗਿਆ। ਟਾਇਰ ਫਟਣ ਕਾਰਨ ਕਾਰ ਦਾ ਸੰਤੁਲਨ ਵਿਗੜ

ਗਿਆ ਅਤੇ ਕਾਰ ਬੇਕਾਬੂ ਹੋ ਕੇ ਪਲਟੀਆਂ ਖਾਂਦੀ ਹੋਈ ਕਾਫੀ ਦੂਰ ਤੱਕ ਚਲੀ ਗਈ ।ਇਸ ਹਾ.ਦਸੇ ਵਿੱਚ ਕਾਰ ਸਵਾਰ ਪੰਜ ਨੌਜਵਾਨਾਂ ਵਿੱਚ ਸਿਮਰਨਜੀਤ ਸਿੰਘ, ਮਨਵੀਰ ਸਿੰਘ, ਆਲੀਸ਼ਾਨ, ਉਮੈਰ ਅਸਲਮ ਤੇ ਪ੍ਰਭਸਿਮਰਨ ਸਿੰਘ ਪੁੱਤਰ ਗੁਰਤੇਜ ਸਿੰਘ ਸ਼ਾਮਿਲ ਸਨ। ਮਿਲੀ ਜਾਣਕਾਰੀ ਮੁਤਾਬਕ ਸਿਮਰਨਜੀਤ ਸਿੰਘ ਤੇ ਆਲੀਸ਼ਾਨ ਦੀ ਮਾਲੇਰਕੋਟਲਾ ਹਸਪਤਾਲ ਪਹੁੰਚਦਿਆਂ ਹੀ ਮੌ.ਤ ਹੋ ਗਈ ਜਦਕਿ ਉਮੈਰ ਅਸਲਮ ਨੇ ਲੁਧਿਆਣੇ ਜਾਂਦਿਆਂ ਰਸਤੇ ਵਿੱਚ ਦਮ ਤੋੜ ਦਿੱਤਾ। ਇਸ ਹਾਦਸੇ ਵਿੱਚ ਦੋ ਜ਼ਖਮੀ ਨੌਜਵਾਨਾਂ ਮਨਵੀਰ ਸਿੰਘ ਤੇ ਪ੍ਰਭਸਿਮਰਨ ਸਿੰਘ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *