ਦੁੱਖਦਾਇਕ ਖਬਰ ਇਸ ਵੱਡੇ ਲੀਡਰ ਦਾ ਹੋਇਆ ਕਤਲ ,…. !

Latest Update


ਪੰਜਾਬ ਦੇ ਹਾਲਾਤ ਦਿਨੋ ਦਿਨ ਖਰਾਬ ਹੁੰਦੇ ਜਾ ਰਹੇ ਹਨ ਆਏ ਦਿਨ ਹੀ ਆਪਾਂ ਦੇਖ ਰਹੇ ਹਾਂ ਕਿ ਲੁੱਟਾਂ ਖੋਹਾਂ ਚੋਰੀ ਠੱਗੀ ਤੇ ਹੋਰ ਬਹੁਤ ਸਾਰੇ ਜਿਹੜੀਆਂ ਮਹਾਨ ਸ਼ਖਸ਼ੀਅਤਾਂ ਤੋਂ ਲੈ ਕੇ ਆਮ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਪੁਲਿਸ ਪ੍ਰਸ਼ਾਸਨ ਦੀ ਸਖਤੀ ਤੋਂ ਬਾਅਦ ਵੀ ਇਹ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਜਿਸ ਕਾਰਨ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਚੁੱਕਾ ਹੈ ਸੋ ਹੁਣੇ ਹੁਣੇ ਪੰਜਾਬ ਚ ਵੱਡੀ ਵਾਰਦਾਤ ਵਾਪਰੀ ਹੈ। ਨੰਗਲ ਦੇ ਰੇਲਵੇ ਰੋਡ ਤੇ ਅਣਪਛਾਤੇ ਹਮਲਾਵਰਾਂ ਨੇ ਵਿਸ਼ਵ ਹਿੰਦੂ ਪਰਿਸ਼ਦ ਦੇ

ਜ਼ਿਲ੍ਾ ਪ੍ਰਧਾਨ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਰੇਲਵੇ ਰੋਡ ਤੇ ਦੁਕਾਨਦਾਰ ਮਨੀਸ਼ ਨੇ ਦੱਸਿਆ ਹੈ ਕਿ ਸ਼ਨੀਵਾਰ ਸ਼ਾਮ ਤਕਰੀਬਨ 5 ਵਜੇ ਨੇੜਲੀ ਦੁਕਾਨ ਦੇ ਮਾਲਕ ਵਿਕਾਸ ਪ੍ਰਭਾਵ ਕਰਦੀ ਗੰਭੀਰ ਹਾਲਤ ਬਾਰੇ ਪਤਾ ਲੱਗਿਆ ਤਾਂ ਉਸ ਨੂੰ ਤੁਰੰਤ ਸਿਵਲ

ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ ਵਿਕਾਸ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਸਨ ਘਟਨਾ ਤੋਂ ਬਾਅਦ ਸੀਸੀਟੀਵੀ ਕੈਮਰਿਆਂ ਦੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਚੁੱਕੀ ਹੈ ਜਿਸ ਵਿੱਚ ਦੋ ਲੋਕ ਸਕੂਟਰੀ ਤੇ ਸਵਾਰ ਹੋ ਕੇ ਦੁਕਾਨ ਦੇ ਬਾਹਰ ਖੜੇ ਹਨ

ਅਤੇ ਉਹਨਾਂ ਨੇ ਮੂੰਹ ਟਕੇ ਹੋਏ ਹਨ। ਇੱਕ ਵਿਅਕਤੀ ਦੁਕਾਨ ਚ ਦਾਖਲ ਹੁੰਦਾ ਹੈ ਤੇ ਕੁਝ ਦੇਰ ਬਾਅਦ ਦੋਵੇਂ ਸਕੂਟਰੀ ਤੇ ਫਰਾਰ ਹੋ ਜਾਂਦੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ

ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *