ਵੇਖੋ ਦੇਰ ਰਾਤ ਮੁੰਡੇ ਘਰ ਵੜਕੇ ਕਿ ਕਰ ਗਏ ਕਾਰਾ ਸੀ ਸੀ ਟੀ ਵੀ ਕੈਮਰੇ ਚ ਬਣ ਗਈ ਵੀਡੀਓ ਵੇਖੋ ਪੂਰੀ video

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵੈਸੇ ਤਾਂ ਰਾਤ ਦਾ ਸਮਾਂ ਹੈ ਸਾਰਾ ਆਲਮ ਨੀਂਦ ਦੀ ਗੋਦ ਵਿੱਚ ਸੁੱਤਾ ਪਿਆ ਤਾਂ ਉਸ ਸਮੇਂ ਇਨ੍ਹਾਂ ਨੌਜਵਾਨਾਂ ਦਾ ਸ਼ਾਇਦ ਦਿਨ ਚੜ੍ਹਿਆ ਹੋਵੇ ਫਿਰ ਇਨ੍ਹਾਂ ਆਪਣੇ ਕੰਮ ਨੂੰ ਅੰਜ਼ਾਮ ਦੇਣ ਘਰਾਂ ਕੰਧਾ ਟੱਪਣੀਾਂ ਸ਼ੂਰੂ ਕਰ ਦਿੱਤੀਆਂ ਐਨਾਂ ਹੀ ਨਹੀਂ ਅੱਗੇ ਦਾ ਸੀਨ ਦੇਣ ਤੁਹਾਡੇ ਹੋਸ਼ ਫਾਕਤਾ ਹੋਣ ਵਾਲੇ ਨੇ ਹੁਣ ਦੇਖੋ ਕਿਵੇਂ ਹੋਲੀ ਹੋਲੀ ਦੱਬੇ ਪੇਰੀ ਘਰ ਵਿੱਚ ਟਾਕੀ ਤੋੜ ਦਾਖਲ ਹੋ ਰਿਹਾ ਤੇ ਅੰਦਰ ਜਾਕੇ ਘਰਦੇ ਇਕ ਇਕ ਸਮਾਨ ਦੀ ਫਰੋਲਾ ਫਰਾਲੀ ਕਰਕੇ ਵਾਰਦਾਤ ਨੂੰ ਅੰਜ਼ਾਮ

ਤਸਵੀਰਾਂ ਜਿਸਦਾ ਮੰਜਰ ਕੈਮਰੇ ਚ ਕੈਦ ਹੋ ਗਿਆ ਹਲਕਾ ਨਕੋਦਰ ਦੇ ਰਵਿਦਾਸ ਮੁਹੱਲੇ ਚ ਇਕ ਘਰ ਦੀਆਂ ਨੇ, ਏਸ ਮੌਕੇ ਮਾਲਕਾ ਨੇ ਦੱਸਿਆ ਕੀ ਬੀਤੀ ਰਾਤ ਚੋਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਲੈਕੇ ਫਰਾਰ ਹੋ ਗਏ ਜਿਸ ਬਾਬਤ ਉਨ੍ਹਾਂ ਪ੍ਰਸ਼ਾਸਨ ਨੂੰ ਸ਼ਕਾਇਤ ਦਰਜ ਕਰਵਾਈ ਹੈ ਅਤੇ ਇੰਸਾਫ ਦੀ ਗੁਹਾਰ ਲਗਾਈ ਹੈ ਖੈਰ ਨਕੋਦਰ ਦੇ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਹਰ ਰੋਜ ਅਜਿਹੀਆਂ ਵਾਰਦਾਤਾਂ ਹੋ ਰਹੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਕੁੰਭ ਕਰਨੀ ਨੀਂਦ ਸੁੱਤਾ ਪਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *