ਪਲ ਟ ਗਿਆ ਸਕੂਲੀ ਬੱਚਿਆਂ ਨਾਲ ਭਰਿਆ ਆਟੋ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਨ੍ਹੀਂ ਦਿਨੀਂ ਹਰਿਆਣਾ ਦੇ ਸਕੂਲੀ ਬੱਚਿਆਂ ਨੂੰ ਆ ਰਹੀਆਂ ਮੁਸੀਬਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ।ਹਾਲ ਹੀ ‘ਚ ਜਿੱਥੇ ਸੂਬੇ ਦੇ ਮਹਿੰਦਰਗੜ੍ਹ ‘ਚ ਇਕ ਸਕੂਲੀ ਬੱਸ ਪਲਟ ਗਈ ਸੀ, ਜਿਸ ‘ਚ ਕਈ ਬੱਚਿਆਂ ਦੀ ਮੌ ਤ ਹੋ ਗਈ ਸੀ, ਉਥੇ ਹੀ ਹੁਣ ਯਮੁਨਾਨਗਰ ਤੋਂ ਇਕ ਅਜਿਹੀ ਹੀ ਖਬਰ ਸਾਹਮਣੇ ਆਈ ਹੈ, ਜਿਸ ‘ਚ ਸਕੂਲੀ ਬੱਚਿਆਂ ਨਾਲ ਭਰਿਆ ਆਟੋ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।ਜਾਣਕਾਰੀ ਮੁਤਾਬਕ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ

ਇਕ ਆਟੋ ਅਤੇ ਬਾਈਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ 3ਵੀਂ ਜਮਾਤ ‘ਚ ਪੜ੍ਹਦੀ ਵਿਦਿਆਰਥਣ ਦੀ ਬੇਵਕਤੀ ਮੌਤ ਹੋ ਗਈ। ਛੇ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।ਮਰਨ ਵਾਲੀ ਵਿਦਿਆਰਥਣ ਦੀ ਪਛਾਣ ਹਿਮਾਨੀ ਵਜੋਂ ਹੋਈ ਹੈ, ਜੋ 3ਵੀਂ ਜਮਾਤ ‘ਚ ਪੜ੍ਹਦੀ ਸੀ। ਹਾਦਸੇ ‘ਚ ਜ਼ਖ਼ਮੀ ਹੋਏ ਸਾਰੇ ਬੱਚਿਆਂ ਨੂੰ ਯਮੁਨਾਨਗਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲਕਰਵਾਇਆ ਗਿਆ ਹੈ, ਦੱਸ ਦਈਏ ਕਿ ਉਕਤ ਹਾਦਸਾ ਕਮਾਨੀ ਚੌਕ ‘ਤੇ ਲਾਲ ਬੱਤੀ ਨੂੰ ਜੰਪ ਕਰਦੇ ਸਮੇਂ ਵਾਪਰਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *