ਰੇਡ ਕਰਨ ਗਏ ਪੁਲਿਸ ਵਾਲਿਆਂ ’ਤੇ ਹ ਮ ਲਾ, ਨਕਲੀ ਸ਼ਰਾ ਬ ਦੇ ਧੰਦੇ ਦੀ ਮਿਲੀ ਸੀ ਗੁਪਤ ਸੂਚਨਾ

Latest Update

ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਦੇ ਵਿੱਚ ਵਿਕ ਰਹੇ ਨਜਾ ਇਜ਼ ਸ਼ ਰਾਬ ਦੀ ਜਦੋਂ ਐਕਸਾਈਜ਼ ਵਿਭਾਗ ਤੇ ਪੁਲਿਸ ਨੂੰ ਸੂਚਨਾ ਮਿਲੀ ਤਾਂ ਐਕਸਾਈਜ਼ ਵਿਭਾਗ ਵੱਲੋਂ ਇਲਾਕੇ ਵਿੱਚ ਰੇਡ ਕੀਤਾ ਗਿਆ। ਇਸ ਦੌਰਾਨ ਰਾਮਬਾਗ ਇਲਾਕੇ ਦੇ ਰਹਿਣ ਵਾਲੇ ਇਲਾਕਾ ਵਾਸੀਆਂ ਵੱਲੋਂ ਇਕੱਠੇ ਹੋ ਕੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਬਹਿਸਬਾਜੀ ਸ਼ੁਰੂ ਕਰ ਦਿੱਤੀ ਅਤੇ ਦੇਖਦੇ ਦੇਖਦੇ ਇਲਾਕਾ ਵਾਸੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਕੁੱ ਟਮਾਰ ਵੀ ਕੀਤੀ ਗਈ।

ਜਿਸ ਤੋਂ ਬਾਅਦ ਜਖਮੀ ਹਾਲਤ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਉੱਥੇ ਹੀ ਜ਼ਖਮੀ ਪੁਲਿਸ ਮੁਲਾਜ਼ਮਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਰਾਮਬਾਗ ਇਲਾਕੇ ਦੇ ਵਿੱਚ ਨਜਾਇਜ਼ ਸ਼ਰਾਬ ਧੜੱਲੇ ਨਾਲ ਵਿਕ ਰਹੀ ਹੈ ਅਤੇ ਰੋਜ਼ਾਨਾ ਹੀ ਇੱਥੇ ਨਜਾਇਜ਼ ਸ਼ਰਾਬ ਵਿਕਦੀ ਹੈ। ਜਿਸ ਕਰਕੇ ਐਕਸਾਈਜ਼ ਵਿਭਾਗ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਨਾਲ

ਇਸ ਇਲਾਕੇ ਵਿੱਚ ਰੇਡ ਕੀਤਾ ਗਿਆ ਅਤੇ ਇਲਾਕਾ ਵਾਸੀਆਂ ਵੱਲੋਂ ਉਹਨਾਂ ਨਾਲ ਪਹਿਲਾਂ ਦਾ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਬਾਅਦ ਵਿੱਚ ਉਸਨਾ ਦੀ ਕੁੱ ਟਮਾਰ ਕੀਤੀ ਗਈ। ਜਿਸ ਤੋਂ ਬਾਅਦ ਐਕਸਾਈਜ਼ ਵਿਭਾਗ ਵੱਲੋਂ ਥਾਣਾ ਰਾਮ ਬਾਗ ਦੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਬਾਅਦ ਵਿੱਚ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਇਲਾਕਾ ਵਾਸੀਆਂ ਤੋਂ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਦੀ ਜਾਨ ਬਚਾ ਕੇ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *