Canada ’ਚ ਹਰਿਆਣੇ ਦੇ ਮੁੰਡੇ ਨਾਲ ਵਾਪਰ ਗਿਆ ਭਾ ਣਾ, ਪਰਿਵਾਰਕ ਮੈਂਬਰਾਂ ’ਤੇ ਟੁੱਟਿਆ ਦੁੱਖਾਂ ਦਾ ਪਹਾੜ

Latest Update

ਕੈਨੇਡਾ ਦੇ ਵੈਨਕੂਵਰ ’ਚ 24 ਸਾਲਾ ਭਾਰਤੀ ਵਿਦਿਆਰਥੀ ਦੀ ਗੋ ਲ਼ੀ ਮਾਰ ਕੇ ਹੱ ਤਿਆ ਕਰ ਦਿੱਤੀ ਗਈ। ਵੈਨਕੂਵਰ ਪੁਲਿਸ ਨੇ ਕਿਹਾ ਕਿ ਚਿਰਾਗ ਅੰਤਿਲ (Chirag Antil) ਆਪਣੀ ਕਾਰ ’ਚ ਮਰਿਆ ਮਿਲਿਆ। 12 ਅਪ੍ਰੈਲ ਨੂੰ ਰਾਤ 11 ਵਜੇ ਦੇ ਕਰੀਬ ਗੁਆਂਢੀਆਂ ਵੱਲੋਂ ਗੋਲ਼ੀਆਂ ਦੀ ਆਵਾਜ਼ ਸੁਣਨ ਮਗਰੋਂ ਅਧਿਕਾਰੀਆਂ ਨੂੰ ਵਾਰਦਾਤ ਦੀ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਕਿਹਾ ਕਿ ਇਸ ਮਾਮਲੇ ’ਚ ਹਾਲੇ ਕੋਈ ਗ੍ਰਿ ਫ਼ਤਾਰੀ ਨਹੀਂ ਹੋਈ ਤੇ ਜਾਂਚ ਕੀਤੀ ਜਾ ਰਹੀ ਹੈ। ਚਿਰਾਗ ਹਰਿਆਣੇ ਦੇ ਸੋਨੀਪਤ ਦਾ ਰਹਿਣ ਵਾਲਾ ਸੀ।

ਚਿਰਾਗ ਅੰਤਿਲ ਦੇ ਭਰਾ ਹਰਿਆਣਾ ਵਾਸੀ ਰੋਮਿਤ ਨੇ ਕਿਹਾ ਕਿ ਸਵੇਰੇ ਜਦੋਂ ਉਨ੍ਹਾਂ ਦੀ ਫੋਨ ’ਤੇ ਗੱਲਬਾਤ ਹੋਈ ਸੀ ਤਾਂ ਚਿਰਾਗ ਖ਼ੁਸ਼ ਲੱਗ ਰਿਹਾ ਸੀ। ਬਾਅਦ ’ਚ ਚਿਰਾਗ ਨੇ ਕਿਤੇ ਜਾਣ ਲਈ ਆਪਣੀ ਔਡੀ ਕਾਰ ਕੱਢੀ। ਉਸੇ ਸਮੇਂ ਗੋਲ਼ੀ ਮਾਰ ਕੇ ਉਸ ਦੀ ਹੱ ਤਿਆ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਚਿਰਾਗ ਦਾ ਕਦੀ ਕਿਸੇ ਨਾਲ ਕੋਈ ਝਗੜਾ ਨਹੀਂ ਹੋਇਆ ਸੀ। ਉਹ ਸਤੰਬਰ, 2022 ’ਚ ਵੈਨਕੂਵਰ ਗਿਆ ਸੀ। ਉਸ ਨੇ ਯੂਨੀਵਰਸਿਟੀ ਕੈਨੇਡਾ ਵੈਸਟ ਤੋਂਐੱਮਬੀਏ ਦੀ

ਪੜ੍ਹਾਈ ਪੂਰੀ ਕੀਤੀ ਤੇ ਹਾਲ ਹੀ ’ਚ ਉਸ ਨੂੰ ਵਰਕ ਪਰਮਿਟ ਮਿਲਿਆ ਸੀ।ਕਾਂਗਰਸ ਦੀ ਵਿਦਿਆਰਥੀ ਸ਼ਾਖਾ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਦੇ ਪ੍ਰਧਾਨ ਵਰੁਣ ਚੌਧਰੀ ਨੇ ‘ਐਕਸ’ ਪੋਸਟ ’ਚ ਵਿਦੇਸ਼ ਮੰਤਰਾਲੇ ਨੂੰ ਟੈਗ ਕਰਦਿਆਂ ਵਿਦਿਆਰਥੀ ਦੇ ਪਰਿਵਾਰ ਨੂੰ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ। ਚਿਰਾਗ ਦਾ ਪਰਿਵਾਰ ਉਸ ਦੀ ਦੇਹ ਨੂੰ ਭਾਰਤ ਲਿਆਉਣ ਲਈ ‘ਕ੍ਰਾਊਡਫੰਡਿੰਗ ਪਲੇਟਫਾਰਮ ਗੋ ਫੰਡ ਮੀ’ ਜ਼ਰੀਏ ਪੈਸਾ ਇਕੱਠਾ ਕਰ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *