ਜਿਗਰੀ ਮੂਸੇਵਾਲੇ ਨੂੰ ਯਾਦ ਕਰ ਫੈਨਜ਼ ਸਾਹਮਣੇ ਰੋ ਪਿਆ Sunny Malton

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦੀ ਦੋਸਤੀ ਬਾਰੇ ਤਾਂ ਸਭ ਜਾਣਦੇ ਹੀ ਹਨ। ਇਹ ਦੋਵੇਂ ਬੈਸਟ ਫਰੈਂਡ ਸੀ।

ਸੰਨੀ ਅਕਸਰ ਸਿੱਧੂ ਨੂੰ ਯਾਦ ਕਰਕੇ ਇਮੋਸ਼ਨਲ ਹੋ ਜਾਂਦਾ ਹੈ। ਇਸ ਦੇ ਨਾਲ ਨਾਲ ਉਹ ਅਕਸਰ ਸਿੱਧੂ ਦੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦਾ ਰਹਿੰਦਾ ਹੈ।ਹਾਲ ਹੀ ਸੰਨੀ ਮਾਲਟਨ ਬੁਰੀ ਤਰ੍ਹਾਂ ਰੋਣ ਲੱਗ ਗਿਆ। ਉਸ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਉਸ ਇੰਟਰਵਿਊ ਦਾ ਇੱਕ ਛੋਟ ਜਿਹਾ ਹਿੱਸਾ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਦੇਖੋ ਇਹ ਵੀਡੀਓ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *