ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ 3 ਗ੍ਰਿਫ਼ਤਾਰ, ਘਟਨਾ ਤੋਂ ਬਾਅਦ ਸਲਮਾਨ ਦੇ ਘਰ ਦੀ ਵਧਾਈ ਸੁਰੱਖਿਆ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮੁੰਬਈ ਕ੍ਰਾਈਮ ਬ੍ਰਾਂਚ ਹੁਣ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ‘ਚ ਗੋ ਲੀਬਾਰੀ ਦੇ ਮਾਮਲੇ ਦੀ ਜਾਂਚ ਕਰੇਗੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਾਮਲਾ ਕ੍ਰਾਈਮ ਬ੍ਰਾਂਚ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ। ਐਤਵਾਰ ਸ਼ਾਮ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸਾਂਤਾ ਕਰੂਜ਼ ਦੇ ਵਕੋਲਾ ਇਲਾਕੇ ਤੋਂ ਤਿੰਨ ਲੋਕਾਂ ਨੂੰ ਹਿ ਰਾਸਤ ‘ਚ ਲਿਆ। ਕ੍ਰਾਈਮ ਬ੍ਰਾਂਚ ਇਨ੍ਹਾਂ ਤਿੰਨਾਂ ਸ਼ੱਕੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਸਥਾਨਕ ਸਮਰਥਕ ਸਨ ਅਤੇ ਗੋ ਲੀਬਾਰੀ ਕਰਨ ਵਾਲਿਆਂ ਦੀ ਮਦਦ ਕੀਤੀ ਸੀ।ਸੂਤਰਾਂ ਮੁਤਾਬਕ

ਸਲਮਾਨ ਖਾਨ ਦੇ ਘਰ ਦੀ ਰੇਕੀ ਸ਼ੂਟਰਾਂ ਦੇ ਹੋਰ ਸਾਥੀਆਂ ਨੇ ਕੀਤੀ ਸੀ, ਜਿਸ ਦੀ ਜਾਣਕਾਰੀ ਸ਼ੂਟਰਾਂ ਨੂੰ ਦਿੱਤੀ ਗਈ ਸੀ ਤਾਂ ਜੋ ਰੇਕੀ ਦੌਰਾਨ ਸ਼ੂਟਰ ਨਾ ਫੜੇ ਜਾਣ। ਇਸ ਤੋਂ ਬਾਅਦ ਵਿਉਂਤਬੰਦੀ ਮੁਤਾਬਕ ਸਵੇਰੇ ਕਰੀਬ 5 ਵਜੇ ਗੋਲੀਬਾਰੀ ਸ਼ੁਰੂ ਹੋ ਗਈ। ਹਮ ਲਾਵਰਾਂ ਨੇ ਸਲਮਾਨ ਦੇ ਘਰ ਦੇ ਬਾਹਰ ਬਾਈਕ ਤੋਂ ਪੰਜ ਗੋ ਲੀਆਂ ਚਲਾਈਆਂ, ਜਿਨ੍ਹਾਂ ‘ਚੋਂ ਦੋ ਗਲੈਕਸੀ ਅਪਾਰਟਮੈਂਟ ਦੀ ਕੰਧ ‘ਤੇ ਲੱਗੀਆਂ ਅਤੇ ਬਾਕੀ ਤਿੰਨ ਗੋ ਲੀਆਂ ਸੜਕ ‘ਤੇ ਹੀ ਚਲਾਈਆਂ ਗਈਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *