ਅੱਧੀ ਰਾਤ ਪ੍ਰੇਮਿਕਾ ਨੂੰ ਮਿਲਣ ਆਏ ਪ੍ਰੇਮੀ ਦਾ, ਕੁੜੀ ਦੇ ਦਾਦੇ ਤੇ ਭਰਾ ਨੇ ਵੇਖੋ ਕੀ ਕਰ’ਤਾ ਹਾਲ

Latest Update

ਪਟਿਆਲਾ ‘ਚ ਰਾਤ ਨੂੰ ਆਪਣੀ ਪ੍ਰੇਮਿਕਾ ਨੂੰ ਮਿਲਣ ਆਏ ਇੱਕ ਨੌਜਵਾਨ ਦੀ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਇੰਨੀ ਕੁੱ ਟਮਾਰ ਕੀਤੀ ਕਿ ਸਵੇਰੇ ਨੌਜਵਾਨ ਦੀ ਮੌ ਤ ਹੋ ਗਈ। ਮ੍ਰਿਤਕ ਦੀ ਪਛਾਣ ਘੱਗਾ ਦੇ ਪਿੰਡ ਸੋਢੀਵਾਲਾ ਉਗੋਕੇ ਦਾ ਰਹਿਣ ਵਾਲਾ 23 ਸਾਲਾ ਗੁਰਬਖਸ਼ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਲੜਕੀ ਦੇ ਭਰਾ ਅਤੇ ਦਾਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਦੇ ਪਿਤਾ ਪ੍ਰਿਥੀ ਸਿੰਘ ਨੇ ਦੱਸਿਆ ਕਿ ਗੁਰਬਖਸ਼ ਸਿੰਘ ਉਨ੍ਹਾਂ ਦਾ ਛੋਟਾ ਪੁੱਤਰ ਸੀ ਤੇ ਅਣਵਿਆਹਿਆ ਸੀ। ਦੋ ਮਹੀਨਿਆਂ ਤੋਂ ਗੁਰਬਖਸ਼ ਸਿੰਘ ਬਲਦੇਵ ਸਿੰਘ ਦੀ ਕੰਬਾਈਨ ’ਤੇ ਕਣਕ ਦੀ ਵਾਢੀ ਕਰਨ ਲਈ ਹਰਿਆਣਾ ਗਿਆ ਹੋਇਆ ਸੀ। ਗੁਰਬਖਸ਼ ਸਿੰਘ ਦੀ ਸਧਾਰਨਪੁਰ ਦੀ ਰਹਿਣ ਵਾਲੀ ਇਕ ਲੜਕੀ ਨਾਲ ਦੋਸਤੀ ਹੋ ਗਈ, ਜਿਸ ਕਾਰਨ ਉਹ ਆਪਣੇ ਲੜਕੇ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ। ਪੰਚਾਇਤ ਰਾਹੀਂ ਲੜਕੀ ਦੇ ਪਿਤਾ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਗਿਆ ਸੀ।

ਪ੍ਰਿਥੀ ਸਿੰਘ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ 11 ਅਪ੍ਰੈਲ ਦੀ ਰਾਤ ਨੂੰ ਉਸ ਦਾ ਲੜਕਾ ਲੜਕੀ ਨੂੰ ਮਿਲਣ ਲਈ ਕਿਸੇ ਦਾ ਮੋਟਰਸਾਈਕਲ ਲੈ ਕੇ ਉਸ ਦੇ ਘਰ ਗਿਆ, ਜਿੱਥੇ ਲੜਕੀ ਦੇ ਦਾਦਾ ਜੈਮਲ ਸਿੰਘ ਅਤੇ ਭਰਾ ਗੁਰਜੰਟ ਸਿੰਘ ਨੇ ਆਵਾਜ਼ ਸੁਣ ਕੇ ਉਸ ਨੂੰ ਫੜ ਲਿਆ। ਲੜਕੀ ਦੇ ਦਾਦਾ ਜੈਮਲ ਸਿੰਘ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਆਪਣੇ ਲੜਕੇ ਦੇ ਸਿਰ ‘ਤੇ ਡੰਡੇ ਨਾਲ ਹਮ ਲਾ ਕਰ ਦਿੱਤਾ। ਜਿਸ ਤੋਂ ਬਾਅਦ ਉਹ ਕਿਸੇ ਤਰ੍ਹਾਂ ਉਨ੍ਹਾਂ ਤੋਂ ਬਚ ਕੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਾਤ ਸਮੇਂ ਆਪਣੇ ਨਾਨਕੇ ਜੋਗਿੰਦਰ ਸਿੰਘ ਵਾਸੀ ਟੋਹਾਣਾ ਕੋਲ ਪਹੁੰਚ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

 

Leave a Reply

Your email address will not be published. Required fields are marked *