1 ਹੋਰ ਆਈ ਵੱਡੀ ਖੁਸਖਬਰੀ ਕਰਦੋ ਅਪਲਾਈ !

Latest Update


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਅੱਜ ਤੁਹਾਡੇ ਲਈ ਬਹੁਤ ਵਧੀਆ ਰਿਕੂਰਮੈਂਟ ਅਪਡੇਟ ਲੈ ਕੇ ਆਏ ਹਾਂ।ਜੋ ਕੀ ਨਿਕਲ ਕੇ ਆ ਚੁੱਕਾ ਹੈ ਟੀਚਿੰਗ ਅਤੇ ਨਾਨ ਟੀਚਿੰਗ ਡਿਪਾਰਮੈਟ ਦੇ ਵੱਲੋਂ। ਇਸ ਦੇ ਵਿੱਚ ਅਲੱਗ ਅਲੱਗ ਵੈਕੈਂਸੀਆਂ

ਆਊਟ ਕੀਤੀਆਂ ਹੋਈਆਂ ਹਨ। ਇਸ ਦੇ ਵਿੱਚ ਕਲਰਕ ਸਹਾਇਕ ਨਰਸ ਸੁਪਰਵਾਈਜ਼ਰ ਦੀਆਂ ਹਨ। ਦੋਸਤੋ ਇਸ ਵਿੱਚ ਕੌਣ-ਕੌਣ ਅਪਲਾਈ ਕਰ ਸਕਦਾ ਹੈ ਅਤੇ ਕਿਸ ਤਰ੍ਹਾਂ ਅਪਲਾਈ ਕਰਨਾ ਹੈ ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ।

ਦੋਸਤੋ ਜਿਹੜਾ ਇਸ ਦੇ ਵਿੱਚ ਪਹਿਲਾਂ ਨੋਟੀਫਿਕੇਸ਼ਨ ਹੈ ਇਸ ਦੇ ਵਿੱਚ ਤੁਹਾਡਾ ਕੋਈ ਪੇਪਰ ਨਹੀਂ ਹੋਣਾ ਹੈ। ਇਸ ਦੇ ਵਿੱਚ ਲੋਅਰ ਡਿਵੀਜ਼ਨ ਕਲਰਕ ਦੀ ਵੈਕੈਂਸੀ ਹੈ। ਇਸ ਦੇ ਵਿੱਚ 18 ਸਾਲ ਤੋਂ ਲੈ ਕੇ 50 ਸਾਲ ਦੇ ਕੈਂਡੀਡੇਟ ਅਪਲਾਈ ਕਰ ਸਕਦੇ ਹਨ।

ਇਸ ਦੇ ਵਿੱਚ ਇੱਕ ਪੋਸਟ ਹੈ। ਦੋਸਤੋ ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *