ਗਹਿਣਿਆਂ ਦੀ ਦੁਕਾਨ ਤੋਂ ਲੁੱ ਟ ਕਰਨ ਵਾਲਾ ਕਾਬੂ

Latest Update

ਸ਼ਹਿਰ ‘ਚ ਵੱਧ ਰਹੀਆਂ ਲੁੱ ਟ-ਖੋਹ ਦੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ ਬਣਦੀਆਂ ਹੋਈਆਂ ਵਿਖਾਈ ਦਿੰਦੀਆਂ ਹਨ ਅਤੇ ਅੰਮ੍ਰਿਤਸਰ ਪੁਲਿਸ ਦੇ ਵੱਲੋਂ ਵੀ ਇਹਨਾਂ ਵਾਰਦਾਤਾਂ ਦੀ ਰੋਕਥਾਮ ਦੇ ਲਈ ਪੁੱਖਤਾ ਕਦਮ ਚੁੱਕੇ ਜਾ ਰਹੇ ਹਨ ਅਤੇ ਦੋਸ਼ੀਆਂ ਦੇ ਵਿਰੁੱਧ ਵੀ ਸਖਤ ਤੋਂ ਸਖਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ।ਬੀਤੇ ਦਿਨੀਂ ਅੰਮ੍ਰਿਤਸਰ ਦੇ ਥਾਣਾ-ਸੀ ਡਿਵੀਜ਼ਨ ਦੇ ਇਲਾਕੇ ਗੇਟ ਹਕੀਮਾਂ ਵਿਖੇ ਇੱਕ ਗਹਿਣਿਆਂ ਦੀ ਦੁਕਾਨ ‘ਤੇ ਪਿਸਟਲ ਦੀ ਨੋਕ ‘ਤੇ ਲੁੱ ਟ ਦੀ ਵਾਰਦਾਤ ਵਾਪਰੀ ਸੀ

, ਜਿਸ ਮਾਮਲੇ ਵਿੱਚ ਪੁਲਿਸ ਨੂੰ ਸਫਲਤਾ ਮਿਲੀ ਹੈ ਅਤੇ ਉਨ੍ਹਾਂ ਨੇ ਸੰਬੰਧਤ ਦੋਸ਼ੀ ਨੂੰ ਗ੍ਰਿ ਫਤਾਰ ਕਰ ਲਿਆ ਹੈ ।ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਏ.ਡੀ.ਸੀ.ਪੀ. ਸਿਟੀ-1ਡਾ. ਦਰਪਣ ਆਹਲੂਵਾਲੀਆ ਮਿਤੀ 11- 04-2024 ਨੂੰ ਅੰਦਰੂਨ ਗੇਟ ਹਕੀਮਾਂ, ਇੱਕ ਸੁਨਿਆਰੇ ਦੀ ਦੁਕਾਨ ਤੋਂ ਪਿਸਟਲ ਦੀ ਨੋਕ ‘ਤੇ ਧਮ ਕਾ ਕੇ ਕਰੀਬ 20 ਹਜ਼ਾਰ ਰੁਪਏ ਦੀ ਖੋਹ ਕਰਨ ਵਾਲੇ ਵਿਅਕਤੀ ਨੂੰ ਮੁਕੱਦਮਾਂ ਦੀ ਤਫ਼ਤੀਸ਼ ਹਰ ਪਹਿਲੂ ਤੋਂ ਕਰਕੇ ਕਾਬੂ ਕਰਨ

ਵਿੱਚ ਵੱਡੀ ਸਫਲਤਾ ਹਾਸਲ ਮਿਲੀ ਹੈ।ਉਹਨਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਸ਼ ਸਿੰਘ ਉਰਫ ਗੋਲਡੀ ਪੁੱਤਰ ਹਰਵਿੰਦਰ ਸਿੰਘ ਵਾਸੀ ਮਕਾਨ ਨੰਬਰ 643 ਗਲੀ ਨੰਬਰ 3 ਦਸ਼ਮੇਸ਼ ਨਗਰ, ਤਰਨ-ਤਾਰਨ ਰੋਡ, ਅੰਮ੍ਰਿਤਸਰ ਵੱਜੋਂ ਹੋਈ ਹੈ। ਇਸ ਪਾਸੋਂ ਵਾਰਦਾਤ ਸਮੇਂ ਵਰਤਿਆ ਖਿਡੋਣਾ ਪਿਸਟਲ, ਐਕਟੀਵਾ ਸਕੂਟੀ, ਜਿਸ ਪਰ ਜਾਅਲੀ ਨੰਬਰ ਲੱਗਾ ਸੀ ਅਤੇ ਖੋਹਸੁਦਾ ਰਕਮ ਵਿੱਚੋ 2500/-ਰੁਪਏ ਬ੍ਰਾਮਦ ਕੀਤੇ ਗਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *