Amritsar ਟਿਕਟ ਮਿਲਣ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਗੁਰਜੀਤ ਔਜਲਾ, ਢੋਲ-ਢਮੱਕੇ ਨਾਲ ਹੋਇਆ ਸਵਾਗਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ  ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਅੱਜ ਅੰਮ੍ਰਿਤਸਰ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਸੀਨੀਅਰ ਕਾਂਗਰਸੀ ਆਗੂ, ਹਜ਼ਾਰਾਂ ਸਮਰਥਕਾਂ ਨੇ ਰੇਲਵੇ ਸਟੇਸ਼ਨ ‘ਤੇ ਪਹੁੰਚ ਕੇ ਉਨ੍ਹਾਂ ਦਾ ਫੁੱਲਾਂ, ਪਟਾਕਿਆਂ ਅਤੇ ਨਾਅਰਿਆਂ ਨਾਲ ਸਵਾਗਤ ਕੀਤਾ।ਗੁਰਜੀਤ ਸਿੰਘ ਔਜਲਾ ਜਿਉਂ ਹੀ ਅੰਮ੍ਰਿਤਸਰ ਪੁੱਜੇ ਤਾਂ ਉਹ ਰੇਲਗੱਡੀ ਤੋਂ ਹੇਠਾਂ ਉਤਰੇ ਅਤੇ ਸਭ ਤੋਂ ਪਹਿਲਾਂ ਰੇਲਵੇ ਸਟੇਸ਼ਨ ’ਤੇ ਸਥਾਪਿਤ ਸ੍ਰੀ ਦਰਬਾਰ ਸਾਹਿਬ ਦੇ

ਮਾਡਲ ਅੱਗੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਬਾਹਰ ਆਏ ਅਤੇ ਆਪਣੀ ਮਾਤਾ ਜਗੀਰ ਕੌਰ ਦਾ ਆਸ਼ੀਰਵਾਦ ਲਿਆ। ਸਾਂਸਦ ਗੁਰਜੀਤ ਸਿੰਘ ਔਜਲਾ ਦਾ ਅੰਮ੍ਰਿਤਸਰ ਪਹੁੰਚਣ ‘ਤੇ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਕਾਂਗਰਸ ਦੇ ਸੀਨੀਅਰ ਆਗੂਆਂ, ਸਮਰਥਕਾਂ ਅਤੇ ਲੋਕਾਂ ਨੇ ਢੋਲ ਅਤੇ ਫੁੱਲਾਂ ਦੀ ਵਰਖਾ ਅਤੇ ਪਟਾਕਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਹਿਨਾਏ ਗਏ ਅਤੇ ਬਾਹਰ ਉਨ੍ਹਾਂ ਦੇ ਸਮਰਥਕਾਂ ਨੇ ਪਟਾਕੇ ਚਲਾ ਕੇ ਜ਼ੋਰਦਾਰ ਸਮਰਥਨ ਦਿੱਤਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *