ਮੁੰਡੇ ਨੂੰ ਮਿਲਣ ਗਈ ਕੁੜੀ ਦੀ ਮਿਲੀ ਲਾ ਸ਼! ਮਾਂ ਨੇ ਦੋਸਤ ਤੇ ਉਸਦੀ ਮਾਂ ਤੇ ਲਗਾਏ ਵੱਡੇ ਇਲਜ਼ਾਮ

Latest Update

ਲੜਕੀ ਦੀ ਭੇਦਭਰੇ ਹਾਲਾਤ ਵਿੱਚ ਮੌ ਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਥਾਣਾ ਹੇਰ ਕੰਬੋ ਦੇ ਪਿੰਡ ਹੋਠੀਆਂ ਵਿੱਚ ਜੋਗਾ ਸਿੰਘ ਪੁੱਤਰੀ ਸਮਾਇਲਪ੍ਰੀਤ ਕੌਰ ਦੀ ਭੇਦਭਰੀ ਹਾਲਾਤ ਵਿੱਚ ਮੌ ਤ ਹੋ ਗਈ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਜੋਗਾ ਸਿੰਘ ਤੇ ਉਸ ਦੀ ਪਤਨੀ ਕੁਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੇ ਸੁਖਬੀਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਜੰਡਿਆਲਾ ਨਾਲ ਪ੍ਰੇਮ ਸਬੰਧ ਸਨ

ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਉਨ੍ਹਾਂ ਦੀ ਲੜਕੀ ਦਾ ਕਤਲ ਕੀਤਾ ਗਿਆ ਹੈ।ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੀ ਧੀ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ, ਜਦੋਂ ਉਨ੍ਹਾਂ ਨੇ ਉਥੇ ਜਾ ਕੇ ਦੇਖਿਆ ਤਾਂ ਬੇਟੀ ਦੀ ਮੌਤ ਹੋ ਚੁੱਕੀ ਸੀ। ਹਸਪਤਾਲ ‘ਚ ਉਨ੍ਹਾਂ ਨੂੰ ਪਤਾ ਲੱਗਾ ਕਿ ਸੁਖਬੀਰ ਸਿੰਘ ਤੇ ਉਸ ਦੀ ਮਾਂ ਉਨ੍ਹਾਂ ਦੀ ਲੜਕੀ ਨੂੰ ਲੈ ਕੇ ਆਏ ਸਨ ਪਰ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਨੂੰ ਇਨਸਾਫ਼ ਦਿੱਤਾ ਜਾਵੇ ਤੇ ਲੜਕੇ ਸੁਖਬੀਰ ਸਿੰਘ ਤੇ ਉਸ ਦੀ ਮਾਂ ਖਿਲਾਫ਼ ਕਾਰਵਾਈ ਕੀਤੀ ਜਾਵੇ।

ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਹਿਲਾਂ ਲੜਕੀ ਦੇ ਪਰਿਵਾਰ ਵਾਲਿਆਂ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੀ ਲੜਕੀ ਨੇ ਕੋਈ ਦਵਾਈ ਖਾ ਲਈ ਸੀ, ਜਿਸ ਕਾਰਨ ਉਸਦੀ ਮੌ ਤ ਹੋ ਗਈ ਸੀ। ਪੁਲਿਸ ਵੱਲੋਂ ਜਾਂਚ ਕੀਤੀ ਜਾਵੇਗੀ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *