ਖੜ੍ਹੀ ਸੋਨੇ ਵਰਗੀ ਫਸਲ ਦੇ ਕੀਲਿਆਂ ਦੇ ਕੀਲਿਆਂ ਰਾਤੋ-ਰਾਤ ਦੇਖੋ ਕਿਵੇਂ ਹੋਏ ਤ ਬਾ ਹ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਬਟਾਲਾ ਵਿਖੇ ਬੀਤੀ ਰਾਤ ਭਾਰੀ ਗੜੇਮਾਰੀ ਹੋਣ ਕਰਕੇ ਅਤੇ ਤੇਜ਼ ਹਵਾਵਾਂ ਨਾਲ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ,ਵਾਢੀ ਤੋਂ ਪਹਿਲਾਂ ਹੀ ਕਿਸਾਨਾਂ ਦੀਆਂ ਫਸਲਾਂ ਉੱਤੇ ਕੁਦਰਤੀ ਕਹਿਰ ਦੇਖਣ ਨੂੰ ਮਿਲਿਆ ਜਿਸ ਕਾਰਨ ਫਸਲਾਂ ਵਿਛ ਗਈਆਂ ,ਕਿਸਾਨਾਂ ਮੁਤਾਬਿਕ ਏਸ ਵਾਰ 80 ਫੀਸਦੀ ਫਸਲਾਂ ਦਾ ਨੁਕਸਾਨ ਹੋਇਆ ਚਿੰਤਾਂ ਚ ਡੁੱਬੇ ਕਿਸਾਨਾਂ ਨੇ ਕਿਹਾ ਕੀ ਪੁੱਤਾਂ ਵਾਂਗ ਫਸਲ ਨੂੰ ਪਾਲ ਕੇ ਪੈਦਾ ਕੀਤਾ

ਪਹਿਲਾਂ ਹੀ ਘਾਟੇ ਪੂਰੇ ਨਹੀਂ ਹੋ ਰਹੇ ਉਲਟਾ ਹੋਰ ਨੁਕਸਾਨ ਹੋ ਗਿਆਏਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅੱਗੇ ਗੁਹਾਰ ਲਗਾਉਂਦੇ ਹੋਏ ਕਿਹਾ ਕੀ ਸਰਕਾਰ ਨੂੰ ਚਾਹੀਦਾ ਹੈ ਕਿ ਆਪਣੇ ਬੰਦੇ ਭੇਜਕੇ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ ਜਾਵੇ ਅਤੇ ਕਿਸਾਨਾਂ ਦੀ ਮਦਦ ਕੀਤੀ ਜਾਵੇ ਅਜਿਹੇ ਚ ਦੇਖਣਾ ਹੋਵੇਗਾ ਕੀ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਮੁਤਾਬਿਕ ਕਿਸਾਨਾਂ ਗੱਲ ਸੁਣੇਂਗੀ ਜਾਂ ਫਿਰ ਨਹੀਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *