ਰੋਡਵੇਜ਼ ਦੀ ਬੱਸ ਦੀ ਬ੍ਰੇਕ ਹੋਈ ਫੇਲ, ਹੇਠਾਂ ਆਏ ਵਿਅਕਤੀ ਦੀ ਹੋਈ ਮੌ ਤ, ਡਰਾਈਵਰ ਨੇ ਕਿਹਾ

Latest Update

ਲੁਧਿਆਣਾ ‘ਚ ਦੇਰ ਰਾਤ ਬੱਸ ਸਟੈਂਡ ਦੇ ਬਾਹਰ ਹੰਗਾਮਾ ਹੋ ਗਿਆ। ਸਰਕਾਰੀ ਬੱਸ ਪੁੱਲ ਤੋਂ ਹੇਠਾਂ ਉੱਤਰ ਰਹੀ ਸੀ ਕਿ ਅਚਾਨਕ ਉਸ ਦੀ ਬ੍ਰੇਕ ਫੇਲ ਹੋ ਗਈ ਜਿਸ ਕਾਰਨ ਉਹ ਪਹਿਲਾ ਟੈਂਪੂ ਨਾਲ ਜਾ ਟਕਰਾਈ ਅਤੇ ਉਸ ਤੋਂ ਬਾਅਦ ਉਸ ਨੇ ਇੱਕ ਵਿਅਕਤੀ ਨੂੰ ਦ ਰੜ ਦਿੱਤਾ। ਇਸ ਦੇ ਚੱਲਦਿਆਂ ਲੋਕਾਂ ਨੇ ਇਸ ਬਾਬਤ ਕਾਫੀ ਰੋਲਾ ਮਚਾਇਆ, ਪਰ ਬਸ ਨੇ ਇੱਕ ਬੰਦੇ ਨੂੰ ਹੇਠਾਂ ਦੇ ਦਿੱਤਾ ਜਿਸ ਨੂੰ ਜ਼ਖ਼ਮੀ ਹਾਲਤ ਦੇ ਵਿੱਚ ਡੀਐਮਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਉਧਰ ਬੱਸ ਦੇ ਡਰਾਈਵਰ ਨੂੰ ਲੋਕਾਂ ਨੇ ਲੋਕਾਂ ਨੇ ਫੜ ਲਿਆ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਿਆ। ਬੱਸ ਦੀ ਚਪੇਟ ‘ਚ ਆਏ ਵਿਅਕਤੀ ਨੂੰ ਤੁਰੰਤ ਹੀ ਲੋਕਾਂ ਦੀ ਸਹਾਇਤਾ ਦੇ ਨਾਲ ਡੀਐਮਸੀ ਹਸਪਤਾਲ ‘ਚ ਪਹੁੰਚਾਇਆ ਗਿਆ ਹਾਲਾਂਕਿ ਵਿਅਕਤੀ ਦੀ ਪਹਿਚਾਣ ਨਹੀਂ ਹੋ ਪਾਈ ਹੈ। ਇਸ ਤੋਂ ਬਾਅਦ ਮੌਕੇ ਤੇ ਪੁਲਿਸ ਵੀ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕੀਤੀ ਗਈ।ਬੱਸ ਡਰਾਈਵਰ ਜਸਬੀਰ ਸਿੰਘ ਨੇ ਕਿਹਾ ਕਿ ਉਹ ਚੰਡੀਗੜ੍ਹ ਤੋਂ ਜਗਰਾਉਂ ਰੂਟ ‘ਤੇ ਚਲਦੇ ਹਨ। ਜਗਰਾਉਂ ਡੀਪੂ ਦੇ ਡਰਾਈਵਰ ਨੇ ਕਿਹਾ ਕਿ ਅਚਾਨਕ ਬੱਸ ਸਟੈਂਡ ਦੇ ਫਲਾਈ ਓਵਰ ਤੋਂ ਬੱਸ ਹੇਠਾਂ

ਉੱਤਰ ਰਹੀ ਸੀ ਕਿ ਉਸ ਦਾ ਪ੍ਰੈਸ਼ਰ ਲੀਕ ਹੋਣ ਦੇ ਚਲਦਿਆਂ ਬੱਸ ਦੀ ਬ੍ਰੇਕ ਫੇਲ ਹੋ ਗਈ ਜਿਸ ਦੇ ਚਲਦਿਆਂ ਉਹਨਾਂ ਦੀ ਬੱਸ ਪਹਿਲਾਂ ਆਟੋ ਨਾਲ ਟਕਰਾਈ ਤਾਂ ਕਿ ਰੁਕ ਜਾਵੇ ਪਰ ਨਹੀਂ ਰੁਕੀ ਤਾਂ ਉਹ ਇੱਕ ਵਿਅਕਤੀ ਦੇ ਉੱਪਰ ਚੜ ਗਈ। ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਵੀ ਸਥਿਤੀ ਨੂੰ ਕੰਟਰੋਲ ‘ਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਕਿਹਾ ਕਿ ਡਰਾਈਵਰ ਨੂੰ ਹਿਰਾਸਤ ‘ਚ ਲੈ ਲਿਆ ਅਤੇ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *