ਭਗਵੰਤ ਮਾਨ ਦੀ ਕੁੜੀ ਅਤੇ ਮੁੰਡਾ ਪਹੁੰਚਣ ਤੇ ਕਟਵਾਇਆ ਗਿਆ ਕੇਕ

Latest Update

ਭਗਵੰਤ ਮਾਨ ਜਿੱਥੇ ਸੱਤ ਸਾਲਾਂ ਦੇ ਬਾਅਦ ਆਪਣੀ ਧੀ ਅਤੇ ਪੁੱਤਰ ਨੂੰ ਮਿਲਿਆ ਸੀ ਜਿੱਥੇ ਧੀ ਸੀਰਤ ਕੌਰ ਅਤੇ ਮੁੰਡਾ ਦਿਲਸ਼ਾਨ ਜੋ ਪੰਜਾਬ ਦੇ ਵਿੱਚ ਆਪਣੇ ਪਿਤਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੇ ਵਿਚ ਸ਼ਾਮਲ ਹੋਣ ਦੇ ਲਈ ਪਹੁੰਚੇ ਅਤੇ ਇਸ ਵੇਲੇ ਭਗਵੰਤ ਮਾਨ ਵੀ ਕਾਫੀ ਭਾਵੁਕ ਹੁੰਦੇ ਨਜ਼ਰ ਆਏ ਉਨ੍ਹਾਂ ਦੀ ਘਰਵਾਲੀ ਇੰਦਰਪ੍ਰੀਤ ਵਲੋਂ ਵੀ ਐਲਾਨ ਕੀਤਾ ਕਿ ਉਨ੍ਹਾਂ ਦਾ ਕਹਿਣਾ ਸੀ ਕਿ ਚਾਹੇ ਉਹ ਸਰੀਰਕ ਪੱਖੋਂ ਨਾਲ ਨਹੀਂ ਵੱਖ ਵੱਖ ਨਹੀਂ ਪਰ ਹਮੇਸ਼ਾ ਹੀ ਭਗਵੰਤ ਮਾਨ ਦੇ ਲਈ ਉਹ ਅਰਦਾਸ ਕਰਦੇ ਰਹੇ ਨੇ

ਤੇ ਹਮੇਸ਼ਾ ਉਨ੍ਹਾਂ ਦੇ ਚੰਗੇ ਲਈ ਅਰਦਾਸ ਅੱਗੇ ਵੀ ਕਰਦੇ ਰਹਿਣਗੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਪੁੱਤ ਹੁਣ ਅਮਰੀਕਾ ਤੋਂ ਪੰਜਾਬ ਵਾਪਸ ਆ ਗਏ ਨੇ ਤੇ ਉਹ ਉੱਥੇ ਆਪਣੇ ਪਿਤਾ ਨਾਲ ਕੁਝ ਸਮਾਂ ਬਿਤਾਉਣਗੇ ਉੱਥੇ ਹੀ ਭਗਵੰਤ ਮਾਨ ਦੇ ਕਰੀਬੀ ਕਰਮਜੀਤ ਅਨਮੋਲ ਦੇ ਵੱਲੋਂ ਵੀ ਬੱਚਿਆਂ ਨੂੰ ਘਰੇ ਬੁਲਾ ਕੇ ਉਨ੍ਹਾਂ ਦੇ ਲਈ ਕੇਕ ਕਟਵਾਇਆ ਗਿਆ ਜਿੱਥੇ ਬੱਚੇ ਕਾਫੀ ਜ਼ਿਆਦਾ ਖੁਸ਼ ਸੀ ਅਤੇ ਉਹ ਆਪਣੇ ਚਾਚੇ ਦਾ ਵੀ ਬਹੁਤ ਬਹੁਤ ਧੰਨਵਾਦ ਕਰ ਰਹੇ ਸਨ ਭਗਵੰਤ ਮਾਨ ਦੇ ਹੁਣ ਮੁੱਖ ਮੰਤਰੀ ਬਣਨ ਦੇ

ਨਾਲ ਹਰ ਇਕ ਪਾਸੇ ਖੁਸ਼ੀ ਦੀ ਲਹਿਰ ਹੈ ਕਿਉਂਕਿ ਸਾਰੀ ਭਗਵੰਤ ਮਾਨ ਜਿਹੇ ਇਮਾਨਦਾਰ ਲੀਡਰ ਨੂੰ ਆਪਣਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਸੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *