ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਵ ਤੇ ਜਿੱਥੇ ਵਿਰੋਧੀ ਲਗਾਤਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਨੇ ਅਤੇ ਹਾਲ ਹੀ ਵਿੱਚ ਉਨ੍ਹਾਂ ਦੇ ਬਾਰੇ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਨੂੰ ਹਟਾ ਦਿੱਤਾ ਪਰ ਉੱਥੇ ਹੀ ਇਸ ਗੱਲ ਦਾ ਕਈ ਲੋਕਾਂ ਦੇ ਵੱਲੋਂ ਭਗਵੰਤ ਮਾਨ ਦਾ ਵਿਰੋਧ ਵੀ ਕੀਤਾ ਗਿਆ ਪਰ ਅਸਲ ਸੱਚਾਈ ਕੋਈ ਵੀ ਨਹੀਂ ਸੀ ਜਾਣਦਾ ਦਰਅਸਲ ਭਗਵੰਤ ਮਾਨ ਦੇ ਵੱਲੋਂ ਜਿਵੇਂ ਹੀ ਸ਼ਹੀਦ ਭਗਤ ਸਿੰਘ ਅਤੇ ਡਾ ਅੰਬੇਦਕਰ ਦੀ ਫੋਟੋ ਲਾਉਣ ਨੂੰ ਕਿਹਾ ਗਿਆ ਹੈ ਵਿਰੋਧੀਆਂ ਦੇ ੳੁਦੋਂ ਤੋਂ ਹੀ ਹੋਸ਼ ਉੱਡ ਗਏ ਨੇ ਤੇ ਵਿਰੋਧੀ ਲਗਾਤਾਰ ਭਗਵੰਤ ਮਾਨ ਨੂੰ ਆਪਣਾ ਨਿਸ਼ਾਨਾ ਬਣਾਉਣਾ ਚਾਹੁੰਦੇ ਹਨ ਉੱਥੇ
ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਫੋਟੋ ਨਹੀਂ ਹਟਾਈ ਪਰ ਜਦੋਂ ਫੋਟੋ ਵੀ ਲੱਗੀ ਹੁੰਦੀ ਸੀ ਅਤੇ ਸਰਕਾਰਾਂ ਦੇ ਵੱਲੋਂ ਇਸੇ ਤਰ੍ਹਾਂ ਨਾਲ ਲਾਲਚ ਕੀਤਾ ਜਾਂਦਾ ਹੁੰਦਾ ਸੀ ਭਗਵੰਤ ਮਾਨ ਦੇ ਵੱਲੋਂ ਜਿੱਥੇ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਨਹੀਂ ਹਟਾਈ ਗਈ ਅਤੇ ਉਹ ਫੋਟੋ ਕਿਸੇ ਦੂਸਰੇ ਪਾਸੇ ਵੱਲ ਦੀ ਸੀ ਜਿੱਥੇ ਉਹ ਫੋਟੋ ਵਾਇਰਲ ਕੀਤੀ ਗਈ ਸੀ ਜੋ ਭਗਵੰਤ ਮਾਨ ਵੱਲੋਂ ਪਹਿਲੀ ਮੀਟਿੰਗ ਕੀਤੀ ਗਈ ਉਸਦੇ ਵਿੱਚ ਤੁਸੀਂ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਵੇਖ ਸਕਦੇ ਹੋ ਜਿਨ੍ਹਾਂ ਦੇ ਵੇਲੇ ਸਾਰੇ ਰਾਜ ਬਰੋਬਰ ਕਰਦੀ ਸੀ ਅਤੇ ਕਿਸੇ ਦੇ ਨਾਲ ਕੋਈ ਭੇਦਭਾਵ ਨਹੀਂ ਸੀ ਹੁੰਦਾ ਪਰ ਦੂਜੀਆਂ ਸਰਕਾਰਾਂ ਦੇ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਦੇ ਲੱਗੀ ਦੇ ਅੱਗੇ ਹੋ ਕੇ ਵੀ ਸ਼ਰਮ ਨਹੀਂ ਸੀ ਕੀਤੀ ਜਾਂਦੀ ਤੇ ਲਗਾਤਾਰ ਉਨ੍ਹਾਂ ਨੇ ਇਸ ਨੂੰ ਆਪਣਾ ਧੰਦਾ ਬਣਾ ਲਿਆ ਸੀ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ